|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੰਘੂ ਸਰਹੱਦ ਤੇ ਕਿਸਾਨਾਂ ਦੇ ਸੰਗਰਸ਼ ਦੌਰਾਨ ਐੱਸ.ਐੱਚ.ਓ. ਜ਼ਖ਼ਮੀ

ਨਵੀਂ ਦਿੱਲੀ (ਦੇਵ ਇੰਦਰਜੀਤ) : ਅਧਿਕਾਰੀਆਂ ਨੇ ਦੱਸਿਆ ਸਿੰਘੂ ਸਰਹੱਦ ਪ੍ਰਦਰਸ਼ਨ ਸਥਾਨ 'ਤੇ ਅੰਦੋਲਨਕਾਰੀ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਝੜਪ ਦੌਰਾਨ ਦਿੱਲੀ ਪੁਲਸ ਦੇ ਇਕ ਥਾਣਾ ਮੁਖੀ (ਐੱਸ.ਐੱਚ.ਓ.) ਜ਼ਖ਼ਮੀ ਹੋਏ ਹਨ। ਸਥਾਨਕ ਲੋਕਾਂ ਦਾ ਸਮੂਹ ਹੱਕਾਂ ਵਿਚ ਡੰਡੇ ਲੈ ਕੇ ਪ੍ਰਦਰਸ਼ਨ ਸਥਾਨ 'ਤੇ ਪਹੁੰਚਿਆ ਅਤੇ ਕਿਸਾਨਾਂ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਉਨ੍ਹਾਂ ਦੇ ਉਥੋਂ ਜਾਣ

NRI Post Desk · 2127 ਦਿਨ ਪਹਿਲਾਂ · ਅੱਪਡੇਟ 2127 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੰਘੂ ਸਰਹੱਦ ਤੇ ਕਿਸਾਨਾਂ ਦੇ ਸੰਗਰਸ਼ ਦੌਰਾਨ ਐੱਸ.ਐੱਚ.ਓ. ਜ਼ਖ਼ਮੀ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) : ਅਧਿਕਾਰੀਆਂ ਨੇ ਦੱਸਿਆ ਸਿੰਘੂ ਸਰਹੱਦ ਪ੍ਰਦਰਸ਼ਨ ਸਥਾਨ 'ਤੇ ਅੰਦੋਲਨਕਾਰੀ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਝੜਪ ਦੌਰਾਨ ਦਿੱਲੀ ਪੁਲਸ ਦੇ ਇਕ ਥਾਣਾ ਮੁਖੀ (ਐੱਸ.ਐੱਚ.ਓ.) ਜ਼ਖ਼ਮੀ ਹੋਏ ਹਨ। ਸਥਾਨਕ ਲੋਕਾਂ ਦਾ ਸਮੂਹ ਹੱਕਾਂ ਵਿਚ ਡੰਡੇ ਲੈ ਕੇ ਪ੍ਰਦਰਸ਼ਨ ਸਥਾਨ 'ਤੇ ਪਹੁੰਚਿਆ ਅਤੇ ਕਿਸਾਨਾਂ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਉਨ੍ਹਾਂ ਦੇ ਉਥੋਂ ਜਾਣ ਦੀ ਮੰਗ ਕਰਣ ਲੱਗੇ। ਦੋਵਾਂ ਪੱਖਾਂ ਨੇ ਇਕ-ਦੂਜੇ 'ਤੇ ਪੱਥਰਬਾਜ਼ੀ ਵੀ ਕੀਤੀ।

ਸੰਬੰਧਿਤ ਖ਼ਬਰਾਂ

ਜਿਕਰਯੋਗ ਹੈ ਕੀ ਸਥਾਨਕ ਲੋਕ ਮੰਗ ਕਰ ਰਹੇ ਹਨ ਕਿ ਕਿਸਾਨ ਸਿੰਘੂ ਸਰਹੱਦ 'ਤੇ ਪ੍ਰਦਰਸ਼ਨ ਸਥਾਨ ਨੂੰ ਖਾਲ੍ਹੀ ਕਰਣ, ਕਿਉਂਕਿ ਉਨ੍ਹਾਂ ਮੁਤਾਬਕ ਗਣਤੰਤਰ ਦਿਵਸ 'ਤੇ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!