|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਮੋਰਚੇ ਦੌਰਾਨ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਕੀਤੇ ਸਰਧਾ ਦੇ ਫੁੱਲ ਭੇਟ

ਬੁਢਲਾਡਾ (ਕਰਨ) - 14 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਰਿਲਾਇੰਸ ਪੈਟਰੋਲ ਪੰਪ ਵਿਖੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਸਰਧਾ ਦੇ ਫੁੱਲ ਭੇਟ ਕੀਤੇ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੁਆਰਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਕਦਮ ਚੁੱਕਣ ਦੀ ਸਖਤ ਸਬਦਾਂ ਵਿੱਚ ਨਿਖੇਧੀ ਕ

NRI Post Desk · 2052 ਦਿਨ ਪਹਿਲਾਂ · ਅੱਪਡੇਟ 2052 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਮੋਰਚੇ ਦੌਰਾਨ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਕੀਤੇ ਸਰਧਾ ਦੇ ਫੁੱਲ ਭੇਟ
📷 NRI Post Desk

ਬੁਢਲਾਡਾ (ਕਰਨ) - 14 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਰਿਲਾਇੰਸ ਪੈਟਰੋਲ ਪੰਪ ਵਿਖੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਸਰਧਾ ਦੇ ਫੁੱਲ ਭੇਟ ਕੀਤੇ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੁਆਰਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਕਦਮ ਚੁੱਕਣ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ।

ਸੰਬੰਧਿਤ ਖ਼ਬਰਾਂ

ਅੱਜ ਲੜੀਵਾਰ ਧਰਨੇ ਦੇ 95 ਵੇਂ ਦਿਨ ਇਕੱਠ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਭਾਰਤੀ ਕਿਸਾਨ ਯੂਨੀਅਨ (ਡਕੌਂਦਾ ) ਦੇ ਆਗੂ ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ , ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ, ਡੀ ਟੀ ਐਫ ਦੇ ਆਗੂ ਮਾ.ਗੁਰਦਾਸ ਸਿੰਘ ਗੁਰਨੇ ਖੁਰਦ , ਕਾਮਰੇਡ ਜਸਵੰਤ ਸਿੰਘ ਬੀਰੋਕੇ ਅਤੇ ਹਰਿੰਦਰ ਸਿੰਘ ਸੋਢੀ ਤੋਂ ਇਲਾਵਾ ਸੁਖਦੇਵ ਸਿੰਘ ਗੁਰਨੇ ਖੁਰਦ , ਭੂਰਾ ਸਿੰਘ ਅਹਿਮਦਪੁਰ , ਰਘਬੀਰ ਸਿੰਘ ਫਫੜੇ ਭਾਈਕੇ , ਅੰਗਰੇਜ਼ ਸਿੰਘ ਔਲਖ , ਨੰਬਰਦਾਰ ਜੀਤ ਸਿੰਘ ਗੁਰਨੇ ਕਲਾਂ , ਗੁਰਦੇਵ ਦਾਸ ਬੋੜਾਵਾਲ , ਰੁਮਾਲਾ ਸਿੰਘ ਬੀਰੋਕੇ ਖੁਰਦ ਸ਼ਾਮਲ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!