|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਨੇਪਾਲ, UP 'ਚ ਵੀ ਮਹਿਸੂਸ ਕੀਤੇ ਗਏ ਝਟਕੇ

ਕਾਂਠਮਾਂਡੂ (ਵਿਕਰਮ ਸਹਿਜਪਾਲ) : ਨੇਪਾਲ ਸਮੇਤ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ਉੱਤੇ 5.2 ਮਾਪੀ ਗਈ। ਇਸਦਾ ਕੇਂਦਰ ਨੇਪਾਲ ਦੇ ਧਾਦਿੰਗ ਜ਼ਿਲ੍ਹੇ ਦਾ ਨੌਬਤ ਸੀ। ਹਾਲਾਂਕਿ, ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਖ਼ਬਰਾਂ ਮੁਤਾਬਕ, ਬੁੱਧਵਾਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਾਂਠਮਾਂਡੂ (ਵਿਕਰਮ ਸਹਿਜਪਾਲ) : ਨੇਪਾਲ ਸਮੇਤ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ਉੱਤੇ 5.2 ਮਾਪੀ ਗਈ। ਇਸਦਾ ਕੇਂਦਰ ਨੇਪਾਲ ਦੇ ਧਾਦਿੰਗ ਜ਼ਿਲ੍ਹੇ ਦਾ ਨੌਬਤ ਸੀ। ਹਾਲਾਂਕਿ, ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਖ਼ਬਰਾਂ ਮੁਤਾਬਕ, ਬੁੱਧਵਾਰ ਸਵੇਰੇ 6 ਵਜਕੇ 29 ਮਿੰਟ 'ਤੇ ਨੇਪਾਲ ਅਤੇ ਉਸਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਸੰਬੰਧਿਤ ਖ਼ਬਰਾਂ

ਇਸਦੀ ਤੀਬਰਤਾ 5.2 ਮਾਪੀ ਗਈ। ਇਸ ਤੋਂ ਬਾਅਦ 6 ਵਜਕੇ 40 ਮਿੰਟ ਤੇ ਦੂਸਰਾ ਝਟਕਾ ਮਹਿਸੂਸ ਕੀਤਾ ਗਿਆ ਤੇ ਇਸਦੀ ਤੀਬਰਤਾ 4.8 ਮਾਪੀ ਗਈ।ਇਸ ਤੋਂ ਪਹਿਲਾਂ 1 ਵਜਕੇ 45 ਮਿੰਟ ਤੇ ਅਰੁਣਾਚਲ ਪ੍ਰਦੇਸ਼ ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸਦੀ ਤੀਬਰਤਾ 5.8 ਮਾਪੀ ਗਈ ਸੀ। ਭੂਚਾਲ ਦਾ ਕੇਂਦਰ ਅਰੁਣਾਚਲ ਦਾ ਪੱਛਮੀ ਸਿਆਂਗ ਸੀ। ਇੱਥੋਂ ਵੀ ਜਾਨਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!