|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਸਾਮ, ਮਣੀਪੁਰ ਤੇ ਮੇਘਾਲਿਆ 'ਚ ਭੂਚਾਲ ਦੇ ਝਟਕੇ

ਅਸਾਮ (ਦੇਵ ਇੰਦਰਜੀਤ) : ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਮੁਤਾਬਕ, ਪੱਛਮੀ ਖਾਸੀ ਹਿੱਲਸ (ਮੇਘਾਲਿਆ) ’ਚ ਭੂਚਾਲ ਦੇ ਝਟਕੇ ਸੇਵੇਰੇ 4.20 ’ਤੇ ਮਹਿਸੂਸ ਕੀਤੇ ਗਏ, ਇਥੇ ਇਸ ਦੀ ਤੀਵਰਤਾ ਸਭ ਤੋਂ ਘੱਟ 2.6 ਮਾਪੀ ਗਈ। ਉਥੇ ਹੀ ਚੰਦੇਲ (ਮਣੀਪੁਰ) ’ਚ ਦੇਰ ਰਾਤ 1.06 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਇਥੇ ਤੀਵਰਤਾ 3.0 ਮਾਪੀ ਗਈ ਹੈ। ਭੂਚਾਲ ਨਾਲ ਅਜੇ ਤਕ ਕਿਸੇ ਤਰ੍ਹਾਂ

NRI Post Desk · 1987 ਦਿਨ ਪਹਿਲਾਂ · ਅੱਪਡੇਟ 1987 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਸਾਮ, ਮਣੀਪੁਰ ਤੇ ਮੇਘਾਲਿਆ 'ਚ ਭੂਚਾਲ ਦੇ ਝਟਕੇ
📷 NRI Post Desk

ਅਸਾਮ (ਦੇਵ ਇੰਦਰਜੀਤ) : ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਮੁਤਾਬਕ, ਪੱਛਮੀ ਖਾਸੀ ਹਿੱਲਸ (ਮੇਘਾਲਿਆ) ’ਚ ਭੂਚਾਲ ਦੇ ਝਟਕੇ ਸੇਵੇਰੇ 4.20 ’ਤੇ ਮਹਿਸੂਸ ਕੀਤੇ ਗਏ, ਇਥੇ ਇਸ ਦੀ ਤੀਵਰਤਾ ਸਭ ਤੋਂ ਘੱਟ 2.6 ਮਾਪੀ ਗਈ। ਉਥੇ ਹੀ ਚੰਦੇਲ (ਮਣੀਪੁਰ) ’ਚ ਦੇਰ ਰਾਤ 1.06 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਇਥੇ ਤੀਵਰਤਾ 3.0 ਮਾਪੀ ਗਈ ਹੈ। ਭੂਚਾਲ ਨਾਲ ਅਜੇ ਤਕ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਸੰਬੰਧਿਤ ਖ਼ਬਰਾਂ

ਉੱਤਰ-ਪੂਰਬ ਭਾਰਤ ਦੇ ਵੱਖ-ਵੱਖ ਹਿੱਸਿਆਂ ’ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤਿੰਨਾਂ ਸੂਬਿਆਂ ’ਚ ਵੱਖ-ਵੱਖ ਸਮੇਂ ’ਤੇ ਭੂਚਾਲ ਆਇਆ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਵਰਤਾ 4.1, 3.0 ਅਤੇ 2.6 ਮਾਪੀ ਗਈ ਹੈ। ਇਹ ਭੂਚਾਲ ਸੋਨੀਤਪੁਰ (ਅਸਾਮ), ਚੰਦੇਲ (ਮਣੀਪੁਰ), ਪੱਛਮੀ ਖਾਸੀ ਹਿੱਲਸ (ਮੇਗਾਲਿਆ) ’ਚ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!