|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਤੇ ਨੇੜੇ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਅਤੇ ਨੇੜੇ ਤੇੜੇ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਦੇ ਨਾਲ-ਨਾਲ ਪੂਰੇ ਪੰਜਾਬ 'ਚ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ ਤੇ ਕਸ਼ਮੀਰ 'ਚ ਕਈ ਥਾਈਂ ਭੂਚਾਲ ਦੇ ਝਟਕੇ ਲੱਗੇ ਹਨ ਪਰ ਹਾਲੇ ਤੱਕ ਕੋਈ ਜਾਨੀ ਨੁਕਸਾਨ ਦੀ ਜਾਣਕਾਰੀ ਹਾਸਲ ਨਹੀਂ ਹੋਈ।ਪੰਚਕੂਲਾ, ਚੰਡੀਗੜ੍ਹ ਅਤੇ ਆਸਪਾਸ ਦੇ

NRI Post Desk · 1755 ਦਿਨ ਪਹਿਲਾਂ · ਅੱਪਡੇਟ 1755 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਤੇ ਨੇੜੇ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਅਤੇ ਨੇੜੇ ਤੇੜੇ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਦੇ ਨਾਲ-ਨਾਲ ਪੂਰੇ ਪੰਜਾਬ 'ਚ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ ਤੇ ਕਸ਼ਮੀਰ 'ਚ ਕਈ ਥਾਈਂ ਭੂਚਾਲ ਦੇ ਝਟਕੇ ਲੱਗੇ ਹਨ ਪਰ ਹਾਲੇ ਤੱਕ ਕੋਈ ਜਾਨੀ ਨੁਕਸਾਨ ਦੀ ਜਾਣਕਾਰੀ ਹਾਸਲ ਨਹੀਂ ਹੋਈ।ਪੰਚਕੂਲਾ, ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!