|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਕਮਿਸ਼ਨ ਵੱਲੋਂ ਨਵਜੋਤ ਸਿੱਧੂ ਨੂੰ ਨੋਟਿਸ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਆਪਣੇ ਭਾਸ਼ਣਾਂ ਕਾਰਨ ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਇੱਕ ਵਾਰ ਮੁੜ ਮੁਸ਼ਕਲ ‘ਚ ਪੈ ਗਏ ਹਨ। ਭਾਰਤੀ ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ ਕੀਤਾ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਆਪਣੇ ਭਾਸ਼ਣਾਂ ਕਾਰਨ ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਇੱਕ ਵਾਰ ਮੁੜ ਮੁਸ਼ਕਲ ‘ਚ ਪੈ ਗਏ ਹਨ। ਭਾਰਤੀ ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ ਕੀਤਾ ਹੈ।

ਸੰਬੰਧਿਤ ਖ਼ਬਰਾਂ

ਦਰਅਸਲ, ਸਿੱਧੂ ਨੇ ਬੀਤੀ 17 ਅਪ੍ਰੈਲ ਨੂੰ ਗੁਜਰਾਤ ਦੇ ਅਹਿਮਦਾਬਾਦ ਵਿਖੇ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਨਿਜੀ ਟਿੱਪਣੀ ਕੀਤੀ ਸੀ ਜਿਸ 'ਤੇ ਚੋਣ ਕਮਿਸ਼ਨ ਨੇ ਸਿੱਧੂ ਨੂੰ ਨੋਟਿਸ ਜਾਰੀ ਕਰ ਭਲਕੇ ਸ਼ਾਮ 6 ਵਜੇ ਤੱਕ ਜਵਾਬ ਮੰਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!