|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਕਮਿਸ਼ਨ ਭਾਰਤ ਨੇ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਕੀਤੇ ਜਾਰੀ

ਨਿਊਜ਼ ਡੈਸਕ : ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਪੰਜਾਬ 'ਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ 'ਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣ ਕਮਿਸ਼ਨ ਭਾਰਤ ਨੇ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਕੀਤੇ ਜਾਰੀ
📷 NRI Post Desk

ਨਿਊਜ਼ ਡੈਸਕ : ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਪੰਜਾਬ 'ਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ 'ਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ 'ਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!