|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

31 ਮਾਰਚ ਨੂੰ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 31 ਮਾਰਚ ਨੂੰ ਰਾਜ ਸਭਾ ਸੀਟਾਂ ਲਈ ਚੋਣ ਹੋਵੇਗੀ। ਇਸ ਚੋਣ ਲਈ 14 ਮਾਰਚ ਤੋਂ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ ਅਤੇ 21 ਮਾਰਚ ਨੂੰ ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ ਹੋਵੇਗੀ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ।

NRI Post Desk · 1725 ਦਿਨ ਪਹਿਲਾਂ · ਅੱਪਡੇਟ 1725 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
31 ਮਾਰਚ ਨੂੰ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 31 ਮਾਰਚ ਨੂੰ ਰਾਜ ਸਭਾ ਸੀਟਾਂ ਲਈ ਚੋਣ ਹੋਵੇਗੀ। ਇਸ ਚੋਣ ਲਈ 14 ਮਾਰਚ ਤੋਂ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ ਅਤੇ 21 ਮਾਰਚ ਨੂੰ ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ ਹੋਵੇਗੀ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ।

ਸੰਬੰਧਿਤ ਖ਼ਬਰਾਂ

ਜਿਕਰਯੋਗ ਹੈ ਕਿ ਅਪ੍ਰੈਲ 'ਚ ਪੰਜਾਬ ਦੇ 5 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਜਿਸ ਕਾਰਨ ਇਹ ਚੋਣ ਕਰਵਾਈ ਜਾ ਰਹੀ ਹੈ। ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਾਰੇ 5 ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦਾ 6 ਸਾਲ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!