|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੋਕ ਸਭਾ ਚੋਣਾਂ 2019 : 19 ਮਈ ਨੂੰ ਪੰਜਾਬ 'ਚ ਹੋਣਗੀਆਂ ਚੋਣਾਂ - ਦੇਸ਼ ਭਰ ਵਿਚ ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਚੋਣ ਕਮਿਸ਼ਨ ਨੇ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੇ ਐਲਾਨ ਤੋਂ ਬਾਅਦ ਦੇਸ਼ ਭਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿਚ ਕੁੱਲ 13 ਲੋਕ ਸਭਾ ਸੀਟਾਂ 'ਤੇ ਇਕੋ ਪੜਾਅ ਵਿਚ ਚੋਣਾਂ ਹੋਣਗੀਆਂ। ਫਿਲਹਾਲ ਅਜੇ ਤਕ ਕਿਸੇ ਵੀ ਸਿਆਸੀ ਪਾਰਟੀ ਵਲੋਂ ਸਾਰੀਆਂ 13 ਸੀਟਾਂ '

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਚੋਣ ਕਮਿਸ਼ਨ ਨੇ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੇ ਐਲਾਨ ਤੋਂ ਬਾਅਦ ਦੇਸ਼ ਭਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿਚ ਕੁੱਲ 13 ਲੋਕ ਸਭਾ ਸੀਟਾਂ 'ਤੇ ਇਕੋ ਪੜਾਅ ਵਿਚ ਚੋਣਾਂ ਹੋਣਗੀਆਂ। ਫਿਲਹਾਲ ਅਜੇ ਤਕ ਕਿਸੇ ਵੀ ਸਿਆਸੀ ਪਾਰਟੀ ਵਲੋਂ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਸਿਰਫ ਆਮ ਆਦਮੀ ਪਾਰਟੀ ਵਲੋਂ ਹੀ ਪੰਜਾਬ ਦੀਆਂ 5 ਸੀਟਾਂ 'ਤੇ ਉਮੀਦਵਾਰ ਐਲੇ ਗਏ ਹਨ ਜਦਕਿ ਮੁੱਖ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਵਲੋਂ ਅਜੇ ਤਕ ਕਿਸੇ ਸੀਟ 'ਤੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!