|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੀਜੇ ਵੱਲੋਂ ਸ਼ਰਮਨਾਕ ਕਾਰਾ; ਸਾਲੀ ਦੇ ਹੱਥ-ਪੈਰ ਬੰਨ੍ਹ ਹੋਟਲ 'ਚ ਲਿਜਾ ਕੀਤਾ...

ਨਿਊਜ਼ ਡੈਸਕ : ਰਾਜਪੁਰਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹਵਸ ਦੇ ਭੁੱਖੇ ਜੀਜੇ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸਾਲੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਜੀਜੇ ਸਣੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੀੜਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ

NRI Post Desk · 1707 ਦਿਨ ਪਹਿਲਾਂ · ਅੱਪਡੇਟ 1707 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੀਜੇ ਵੱਲੋਂ ਸ਼ਰਮਨਾਕ ਕਾਰਾ; ਸਾਲੀ ਦੇ ਹੱਥ-ਪੈਰ ਬੰਨ੍ਹ ਹੋਟਲ 'ਚ ਲਿਜਾ ਕੀਤਾ...
📷 NRI Post Desk

ਨਿਊਜ਼ ਡੈਸਕ : ਰਾਜਪੁਰਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹਵਸ ਦੇ ਭੁੱਖੇ ਜੀਜੇ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸਾਲੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਜੀਜੇ ਸਣੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੀੜਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਰਾਜਪੁਰਾ ਵਾਸੀ ਯੁਸਫ ਰਿਸ਼ਤੇ ’ਚ ਉਸ ਦਾ ਜੀਜਾ ਲੱਗਦਾ ਹੈ।

ਸੰਬੰਧਿਤ ਖ਼ਬਰਾਂ

ਬੀਤੇ ਦਿਨ ਉਸ ਦੇ ਜੀਜੇ ਨੇ ਕਿਸੇ ਬਹਾਨੇ ਉਸ ਨੂੰ ਛੱਤ ’ਤੇ ਬੁਲਾ ਲਿਆ, ਜਿੱਥੇ ਉਸ ਦੇ 2 ਹੋਰ ਸਾਥੀ ਰਾਜਪੁਰਾ ਵਾਸੀ ਗੌਤਮ ਅਤੇ ਅੰਬਾਲਾ ਵਾਸੀ ਗਾਰਾ ਵੀ ਹਾਜ਼ਰ ਸਨ। ਜਿਵੇਂ ਹੀ ਪੀੜਤਾ ਛੱਤ ’ਤੇ ਆਈ ਤਾਂ ਜੀਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜ਼ਬਰੀ ਉਸ ਦਾ ਮੂੰਹ ਬੰਦ ਕਰ ਦਿੱਤਾ।ਉਸ ਤੋਂ ਬਾਅਦ ਉਸ ਦੇ ਹੱਥ-ਪੈਰ ਬੰਨ੍ਹ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਨੂੰ ਕਿਸੇ ਹੋਟਲ ਦੇ ਕਮਰੇ 'ਚ ਲੈ ਗਏ। ਇੱਥੇ ਜੀਜੇ ਨੇ ਆਪਣੇ ਸਾਥੀਆਂ ਸਣੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਫਿਲਹਾਲ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਉਕਤ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!