|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਰਮਨਾਕ ਘਟਨਾ: ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਇਕ ਨਾਬਾਲਗ ਕੁੜੀ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਵਾਲੇ ਇਕ ਮੁਲਜ਼ਮ ਦੇ ਖ਼ਿਲਾਫ਼ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੂੰ ਇਕ ਨਜ਼ਦੀਦੀ ਪਿੰਡ ਨਾਲ ਸਬੰਧਤ ਇਕ ਮਹਿਲਾ ਨੇ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੀ 14 ਸਾਲ ਦੀ ਕੁੜੀ ਉਸ ਦੇ ਨਾਲ ਰਹਿ

NRI Post Desk · 1693 ਦਿਨ ਪਹਿਲਾਂ · ਅੱਪਡੇਟ 1693 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਇਕ ਨਾਬਾਲਗ ਕੁੜੀ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਵਾਲੇ ਇਕ ਮੁਲਜ਼ਮ ਦੇ ਖ਼ਿਲਾਫ਼ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੂੰ ਇਕ ਨਜ਼ਦੀਦੀ ਪਿੰਡ ਨਾਲ ਸਬੰਧਤ ਇਕ ਮਹਿਲਾ ਨੇ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੀ 14 ਸਾਲ ਦੀ ਕੁੜੀ ਉਸ ਦੇ ਨਾਲ ਰਹਿੰਦੀ ਹੈ।

ਸੰਬੰਧਿਤ ਖ਼ਬਰਾਂ

ਉਸ ਦਾ ਆਪਣੇ ਪਤੀ ਨਾਲ ਘਰੇਲੂ ਝਗੜੇ ਕਾਰਨ ਪੰਚਾਇਤੀ ਤਲਾਕ ਹੋ ਗਿਆ ਸੀ। ਜਿਸ ਕਾਰਨ ਉਹ ਆਪਣੇ ਪੇਕੇ ਘਰ ਆ ਕੇ ਰਹਿਣ ਲੱਗੀ। ਇਸੇ ਤਰ੍ਹਾਂ ਉਸ ਦੀ ਨਾਬਾਲਗ ਧੀ ਨੇ ਦੱਸਿਆ ਕਿ ਉਸ ਦੇ ਨਾਲ ਸੰਜੈ ਕੁਮਾਰ ਨੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ ਹੈ। ਪੁਲਿਸ ਨੇ ਨਾਬਾਲਗ ਕੁੜੀ ਤੋਂ ਜਬਰ-ਜ਼ਿਨਾਹ ਦੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਸੰਜੈ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!