|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿ: ਬਲੋਚਿਸਤਾਨ 'ਚ ਭਾਰੀ ਬਰਫਬਾਰੀ ਕਾਰਨ ਐਮਰਜੈਂਸੀ ਲਾਗੂ, 10 ਲੋਕਾਂ ਦੀ ਮੌਤ

ਮੀਡੀਆ ਡੈਸਕ — ਪਾਕਿਸਤਾਨ ਦੇ ਸੂਬੇ ਬਲੋਚਿਸਤਾਨ 'ਚ ਭਾਰੀ ਮੀਂਹ ਅਤੇ ਬਰਫਬਾਰੀ ਕਾਰਨ 7 ਜ਼ਿਲਿਆਂ 'ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਸੂਬਾ ਡਿਜ਼ਾਸਟਰ ਮੈਨਜਮੈਂਟ ਅਥਾਰਟੀ ਨੇ ਐਤਵਾਰ ਨੂੰ ਮਾਸਤੁੰਗ, ਕਿਲਾ ਅਬਦੁੱਲਾ, ਕੇਚ, ਜ਼ਿਆਰਤ, ਹਰਨਾਈ ਅਤੇ ਪਿਸ਼ਿਨ ਜ਼ਿਲਿਆਂ 'ਚ ਐਮਰਜੈਂਸੀ ਘੋਸ਼ਿਤ ਕੀਤੀ। ਮੀਡੀਆ ਨੂੰ ਸੰਬੋਧਤ ਕਰਦਿਆਂ ਮੁੱਖ ਮੰਤਰੀ ਜਾਮ ਕਮਾਲ ਖਾਨ ਨੇ ਦੱਸਿਆ ਕਿ ਕਮਿਸ਼ਨਰਾਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ — ਪਾਕਿਸਤਾਨ ਦੇ ਸੂਬੇ ਬਲੋਚਿਸਤਾਨ 'ਚ ਭਾਰੀ ਮੀਂਹ ਅਤੇ ਬਰਫਬਾਰੀ ਕਾਰਨ 7 ਜ਼ਿਲਿਆਂ 'ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਸੂਬਾ ਡਿਜ਼ਾਸਟਰ ਮੈਨਜਮੈਂਟ ਅਥਾਰਟੀ ਨੇ ਐਤਵਾਰ ਨੂੰ ਮਾਸਤੁੰਗ, ਕਿਲਾ ਅਬਦੁੱਲਾ, ਕੇਚ, ਜ਼ਿਆਰਤ, ਹਰਨਾਈ ਅਤੇ ਪਿਸ਼ਿਨ ਜ਼ਿਲਿਆਂ 'ਚ ਐਮਰਜੈਂਸੀ ਘੋਸ਼ਿਤ ਕੀਤੀ। ਮੀਡੀਆ ਨੂੰ ਸੰਬੋਧਤ ਕਰਦਿਆਂ ਮੁੱਖ ਮੰਤਰੀ ਜਾਮ ਕਮਾਲ ਖਾਨ ਨੇ ਦੱਸਿਆ ਕਿ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਭਾਰੀ ਬਰਫਬਾਰੀ ਕਾਰਨ ਮੈਹਤਰਜ਼ਾਈ ਤੋਂ ਜ਼ੋਹੋਬ ਹਾਈਵੇਅ ਵਿਚਕਾਰ ਕਈ ਵਾਹਨ ਫਸੇ ਹੋਏ ਹਨ। ਹਾਲਾਂਕਿ ਬਲੋਚਿਸਤਾਨ 'ਚ ਵੱਖ-ਵੱਖ ਘਟਨਾਵਾਂ ਦੌਰਾਨ 10 ਲੋਕਾਂ ਦੀ ਮੌਤ ਹੋ ਗਈ। ਕਈ ਥਾਵਾਂ 'ਤੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਤੇ 3 ਔਰਤਾਂ ਤੇ 3 ਬੱਚਿਆਂ ਸਣੇ 10 ਲੋਕਾਂ ਨੂੰ ਜਾਨ ਗੁਆਣੀ ਪਈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!