|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

WorldCup 2019 ਇੰਗਲੈਂਡ ਨੇ ਜਿੱਤਿਆ ਟਾਸ, ਵੈਸਟਇੰਡੀਜ਼ ਕਰੇਗੀ ਪਹਿਲਾਂ ਬੱਲੇਬਾਜ਼ੀ

ਸਪੋਰਟਸ ਡੈਸਕ— ਵਰਲਡ ਕੱਪ ਦੀ ਦਾਅਵੇਦਾਰ ਮੰਨੀ ਜਾ ਰਹੀ ਇੰਗਲੈਂਡ ਅੱਜ ਵਰਲਡ ਕੱਪ ਦੇ 19ਵੇਂ ਮੈਚ 'ਚ ਸਾਊਥੰਪਟਨ 'ਚ ਵੈਸਟਇੰਡੀਜ਼ ਖਿਲਾਫ ਖੇਡੇਗੀ। ਇੰਗਲੈਂਡ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਮੌਜੂਦਾ ਟੂਰਨਾਮੈਂਟ 'ਚ ਇੰਗਲੈਂਡ ਨੇ 3 ਮੈਚਾਂ 'ਚੋਂ 2 'ਚ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਵੈਸਟਇੰਡੀਜ਼ ਨੇ 3 'ਚੋਂ ਇਕ ਮੁਕਾਬਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਪੋਰਟਸ ਡੈਸਕ— ਵਰਲਡ ਕੱਪ ਦੀ ਦਾਅਵੇਦਾਰ ਮੰਨੀ ਜਾ ਰਹੀ ਇੰਗਲੈਂਡ ਅੱਜ ਵਰਲਡ ਕੱਪ ਦੇ 19ਵੇਂ ਮੈਚ 'ਚ ਸਾਊਥੰਪਟਨ 'ਚ ਵੈਸਟਇੰਡੀਜ਼ ਖਿਲਾਫ ਖੇਡੇਗੀ। ਇੰਗਲੈਂਡ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਮੌਜੂਦਾ ਟੂਰਨਾਮੈਂਟ 'ਚ ਇੰਗਲੈਂਡ ਨੇ 3 ਮੈਚਾਂ 'ਚੋਂ 2 'ਚ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਵੈਸਟਇੰਡੀਜ਼ ਨੇ 3 'ਚੋਂ ਇਕ ਮੁਕਾਬਲਾ ਜਿੱਤਿਆ ਹੈ। ਇਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।

ਟੀਮਾਂ:

ਸੰਬੰਧਿਤ ਖ਼ਬਰਾਂ

ਇੰਗਲੈਂਡ : ਜੇਸਨ ਰਾਏ, ਜਾਨੀ ਬੇਅਰਸਟੋ, ਜੋ ਰੂਟ, ਈਓਨ ਮੋਰਗਨ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਬੇਨ ਸਟੋਕਸ, ਕ੍ਰਿਸ ਵੋਕਸ, ਲੀਆਮ ਪਲੰਨਕੇਟ, ਜੋਫਰਾ ਆਰਚਰ, ਆਦਿਲ ਰਾਸ਼ਿਦ, ਮਾਰਕ ਵੁੱਡ, ਟਾਮ ਕੁਰੇਨ, ਮੋਇਨ ਅਲੀ, ਜੇਮਸ ਵਿੰਸ, ਲੀਆਮ ਡਾਸਨ

ਵੈਸਟਇੰਡੀਜ਼ : ਕ੍ਰਿਸ ਗੇਲ, ਸ਼ਾਈ ਹੋਪ (ਵਿਕਟਕੀਪਰ), ਡੈਰੇਨ ਬਰਾਵੋ, ਸ਼ਿਮਰੋਨ ਹੈਟਮੀਅਰ, ਨਿਕੋਲਸ ਪੂਰਨ, ਜੇਸਨ ਹੋਡਰ (ਕਪਤਾਨ), ਕਾਰਲੋਸ ਬ੍ਰੈਥਵੇਟ, ਐਸ਼ਲ ਨਰਸ, ਕੇਮਾਰ ਰੋਚ, ਸ਼ੇਲਡਨ ਕਾਟਰੇਲ, ਓਸ਼ਾਨੇ ਥਾਮਸ, ਇਵਨ ਲੇਵਿਸ, ਆਂਦਰੇ ਰਸੇਲ, ਸ਼ੈਨਨ ਗੈਬਰੀਅਲ, ਫੈਬੀਅਨ ਐਲੇਨ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!