|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਮਾਲਦੀਵ 'ਚ ਰਵੀ ਦੂਬੇ ਨਾਲ ਰੋਮਾਂਟਿਕ ਹੋਈ ਸਰਗੁਣ ਮਹਿਤਾ

ਫੈਸ਼ਨ: 'ਲਵ ਪੰਜਾਬ', 'ਲੌਹਰੀਏ' ਅਤੇ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਵਰਗੀਆਂ ਫਿਲਮਾਂ 'ਚ ਸ਼ਾਨਦਾਰ ਅਭਿਆਨ ਕਰਨ ਵਾਲੀ ਅਦਾਕਾਰਾ ਸਰਗੁਣ ਮਹਿਤਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ ਹਾਲ ਹੀ 'ਚ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫੈਸ਼ਨ: 'ਲਵ ਪੰਜਾਬ', 'ਲੌਹਰੀਏ' ਅਤੇ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਵਰਗੀਆਂ ਫਿਲਮਾਂ 'ਚ ਸ਼ਾਨਦਾਰ ਅਭਿਆਨ ਕਰਨ ਵਾਲੀ ਅਦਾਕਾਰਾ ਸਰਗੁਣ ਮਹਿਤਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ ਹਾਲ ਹੀ 'ਚ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

ਰਵੀ ਦੂਬੇ ਅਤੇ ਸਰਗੁਣ ਮਹਿਤਾ ਨੇ ਆਪਣੇ ਲਈ ਕੁਝ ਸਮਾਂ ਲਿਆ ਹੈ ਅਤੇ ਇਸ ਨੂੰ ਮਾਲਦੀਵ ਦੇ ਸਮੁੰਦਰੀ ਕਿਨਾਰਿਆਂ 'ਤੇ ਬਿਤਾ ਰਹੇ ਹਨ।

ਸੰਬੰਧਿਤ ਖ਼ਬਰਾਂ

ਸਰਗੁਣ ਮਹਿਤਾ ਨੇ ਲਿਖਿਆ- "Let the sunshine brighter -I said And he just smiled. There it was, all the sunshine is ever needed."

ਸਰਗੁਣ ਮਹਿਤਾ ਨੇ ਇਸ ਸਟਾਈਲਿਸ਼ ਨੀਲੇ ਰੰਗ ਦੀ ਬਿਕਨੀ ਵਿਚ ਉਸਦੀ ਬੋਲਡ ਲੁਕ ਨੂੰ ਹੋਰ ਵੀ ਜਾਂਦਾ ਆਕਰਸ਼ਿਤ ਬਣਾ ਦਿੱਤਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!