|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵੋਟਿੰਗ ਦਾ ਜੋਸ਼, ਵਿਆਹ ਵਾਲਾ ਮੁੰਡਾ ਘੋੜੀ ਚੜ੍ਹਨ ਤੋਂ ਪਹਿਲਾਂ ਪੁੱਜਾ ਵੋਟ ਪਾਉਣ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ। ਵੋਟਰਾਂ ਦਾ ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਪੁੱਜਣਾ ਸ਼ੁਰੂ ਹੋ ਗਿਆ ਸੀ। ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੋਟ ਪਾਉਣ ਲਈ ਉਤਸ਼ਾਹ ਹੈ।ਇਸੇ ਤਹਿਤ ਇਕ ਨੌਜਵਾਨ ਆਪਣੇ ਵਿਆਹ ਵਾਲੇ ਦਿਨ ਘੋੜੀ ਚੜ੍ਹਨ ਤੋਂ ਪਹਿਲਾਂ ਪਹਿਲਾਂ ਰੂਪਨਗਰ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਵੋਟਿੰਗ ਦਾ ਜੋਸ਼, ਵਿਆਹ ਵਾਲਾ ਮੁੰਡਾ ਘੋੜੀ ਚੜ੍ਹਨ ਤੋਂ ਪਹਿਲਾਂ ਪੁੱਜਾ ਵੋਟ ਪਾਉਣ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ। ਵੋਟਰਾਂ ਦਾ ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਪੁੱਜਣਾ ਸ਼ੁਰੂ ਹੋ ਗਿਆ ਸੀ। ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੋਟ ਪਾਉਣ ਲਈ ਉਤਸ਼ਾਹ ਹੈ।ਇਸੇ ਤਹਿਤ ਇਕ ਨੌਜਵਾਨ ਆਪਣੇ ਵਿਆਹ ਵਾਲੇ ਦਿਨ ਘੋੜੀ ਚੜ੍ਹਨ ਤੋਂ ਪਹਿਲਾਂ ਪਹਿਲਾਂ ਰੂਪਨਗਰ (ਰੋਪੜ) ਦੇ ਸਰਕਾਰੀ ਆਈ.ਟੀ.ਆਈ (ਲੜਕੀਆਂ) ਪੋਲਿੰਗ ਬੂਥ 'ਤੇ ਵੋਟ ਪਾਉਣ ਲਈ ਪਹੁੰਚਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!