|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

EU ਸਾਂਸਦ ਬੋਲੇ ਅਸੀਂ ਹਿਟਲਰ ਦੇ ਸਮਰਥਤਕ ਨਹੀਂ

ਨਵੀਂ ਦਿੱਲੀ (Vikram Sehajpal) : ਯੂਰੋਪੀਅਨ ਯੂਨੀਅਨ ਦੇ 27 ਸੰਸਦ ਮੈਂਬਰ ਦੋ ਦਿਨਾਂ ਕਸ਼ਮੀਰ ਦੌਰੇ ਉੱਤੇ ਗਏ ਹੋਏ ਹਨ। ਉਨ੍ਹਾਂ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਇਹ ਇੱਕ ਆਮ ਦੌਰਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰਾਜਨੀਤੀ ਨਾਲ ਕੋਈ ਮਤਲਬ ਨਹੀਂ ਹੈ ਉਹ ਸਿਰਫ਼ ਕਸ਼ਮੀਰ ਦੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਯੂਰੋਪੀਅਨ ਯੂਨੀਅਨ ਦੇ 27 ਸੰਸਦ ਮੈਂਬਰ ਦੋ ਦਿਨਾਂ ਕਸ਼ਮੀਰ ਦੌਰੇ ਉੱਤੇ ਗਏ ਹੋਏ ਹਨ। ਉਨ੍ਹਾਂ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਇਹ ਇੱਕ ਆਮ ਦੌਰਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰਾਜਨੀਤੀ ਨਾਲ ਕੋਈ ਮਤਲਬ ਨਹੀਂ ਹੈ ਉਹ ਸਿਰਫ਼ ਕਸ਼ਮੀਰ ਦੇ ਲੋਕਾਂ ਦਾ ਵਿਕਾਸ ਚਾਹੁੰਦੇ ਹਨ। ਯੂਰਪੀਅਨ ਯੂਨੀਅਨ ਦੇ ਸੰਸਦ ਮੈਂਬਰ ਨੇ ਕਿਹਾ ਕਿ ਅੱਤਵਾਦ ਉਸ ਦੇ ਦੇਸ਼ ਵਿੱਚ ਵੀ ਇੱਕ ਸਮੱਸਿਆ ਹੈ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਉਨ੍ਹਾਂ ਭਾਰਤੀ ਫੌ਼ਜੀਆਂ ਨਾਲ ਗੱਲਬਾਤ ਵੀ ਕੀਤੀ।ਯੂਰਪੀਅਨ ਯੂਨੀਅਨ ਦੇ ਇੱਕ ਸੰਸਦ ਮੈਂਬਰ ਨੇ ਕਿਹਾ ਕਿ ਅਸੀਂ ਤੁਹਾਡੀ ਸਮੱਸਿਆ ਨੂੰ ਸਮਝਣ ਲਈ ਕਸ਼ਮੀਰ ਵਿੱਚ ਹਾਂ ਅਤੇ ਅਸੀਂ ਹਿਟਲਰ ਦੇ ਸਮਰਥਕ ਨਹੀਂ ਹਾਂ। ਹਰ ਕੋਈ ਸਕੂਲ ਅਤੇ ਹਸਪਤਾਲ ਨੂੰ ਖੁੱਲ੍ਹਾ ਵੇਖਣਾ ਚਾਹੁੰਦਾ ਹੈ। ਅਸੀਂ ਕੱਲ੍ਹ ਦੀ ਅੱਤਵਾਦੀ ਘਟਨਾ ਤੋਂ ਬਹੁਤ ਦੁਖੀ ਹਾਂ। ਅਸੀਂ ਇੱਥੇ ਸਿਰਫ ਤੱਥ ਇਕੱਠੇ ਕਰਨ ਲਈ ਆਏ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!