ਮਖੂ : ਅਕਾਲੀ ਦਲ ਟਕਸਾਲੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਸਾਬਕਾ ਫ਼ੌਜੀ ਜਨਰਲ ਜੇਜੇ ਸਿੰਘ ਨੇ ਪਾਰਟੀ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਕਿਸਾਨ ਆਗੂ ਗੁਰਚਰਨ ਸਿੰਘ ਪੀਰ ਮੁਹੰਮਦ ਨੂੰ ਨਾਲ ਲੈ ਕੇ ਮਖੂ ਬਲਾਕ ਤੋਂ ਚੋਣ ਪ੍ਰਚਾਰ ਦਾ ਆਗਾਜ਼ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਰਮੀ ਦੀ ਸੇਵਾ ਕਰਨ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਲਈ ਕੁਝ ਚੰਗਾ ਕਰਨ ਦੀ ਤਾਂਘ ਹੈ, ਇਸੇ ਲਈ ਉਹ ਚੋਣ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਤੱਤਕਾਲੀ ਬਾਦਲ ਸਰਕਾਰ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਦੀ ਨਿੰਦਾ ਕਰਦਿਆਂ ਆਖਿਆ, ''ਵਾਹਿਗੁਰੂ ਕਰੇ ਸੂਬੇ 'ਚ ਕਦੇ ਵੀ ਅਜਿਹਾ ਮਾਹੌਲ ਦੁਬਾਰਾ ਨਾ ਬਣੇ।
ਖਡੂਰ ਸਾਹਿਬ ਤੋਂ ਉਮੀਦਵਾਰ ਸਾਬਕਾ ਫ਼ੌਜੀ ਜਨਰਲ ਜੇਜੇ ਸਿੰਘ ਨੇ ਮਖੂ ਬਲਾਕ ਤੋਂ ਚੋਣ ਪ੍ਰਚਾਰ ਦਾ ਆਗਾਜ਼
ਮਖੂ : ਅਕਾਲੀ ਦਲ ਟਕਸਾਲੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਸਾਬਕਾ ਫ਼ੌਜੀ ਜਨਰਲ ਜੇਜੇ ਸਿੰਘ ਨੇ ਪਾਰਟੀ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਕਿਸਾਨ ਆਗੂ ਗੁਰਚਰਨ ਸਿੰਘ ਪੀਰ ਮੁਹੰਮਦ ਨੂੰ ਨਾਲ ਲੈ ਕੇ ਮਖੂ ਬਲਾਕ ਤੋਂ ਚੋਣ ਪ੍ਰਚਾਰ ਦਾ ਆਗਾਜ਼ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਰਮੀ ਦੀ ਸੇਵਾ ਕਰਨ ਤੋਂ ਬਾਅਦ ਹੁਣ ਪੰਜਾਬ ਦੇ
NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




