|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Facebook ਨੂੰ ਲਗਾ 34,000 ਕਰੋੜ ਦਾ ਜੁਰਮਾਨਾ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਦੁਨੀਆ ਦੀ ਦਿੱਗਜ ਨੈੱਟਵਰਕਿੰਗ ਕੰਪਨੀ ਫੇਸਬੁੱਕ 'ਤੇ ਪ੍ਰਾਈਵੇਸੀ ਦੀ ਉਲੰਘਣਾ ਮਾਮਲੇ 'ਚ ਹੁਣ ਤਕ ਦਾ ਸਭ ਤੋਂ ਵੱਡਾ ਜੁਰਮਾਨਾ ਲਾਇਆ ਗਿਆ ਹੈ। ਅਮਰੀਕੀ ਰੈਗੂਲੇਟਰੀ ਨੇ ਫੇਸਬੁੱਕ 'ਤੇ ਪੰਜ ਅਰਬ ਡਾਲਰ (ਕਰੀਬ 34 ਹਜ਼ਾਰ ਕਰੋੜ ਰੁਪਏ) ਦਾ ਜੁਰਮਾਨਾ ਲਗਾਉਣ ਨੂੰ ਮਨਜ਼ੂਰੀ ਦਿੱਤੀ ਹੈ। ਇਹ ਕਾਰਵਾਈ ਸੋਸ਼ਲ ਨੈੱਟਵਰਕ ਦੀ ਪ੍ਰਾਈਵੇਸੀ ਅਤੇ ਡਾਟਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਦੁਨੀਆ ਦੀ ਦਿੱਗਜ ਨੈੱਟਵਰਕਿੰਗ ਕੰਪਨੀ ਫੇਸਬੁੱਕ 'ਤੇ ਪ੍ਰਾਈਵੇਸੀ ਦੀ ਉਲੰਘਣਾ ਮਾਮਲੇ 'ਚ ਹੁਣ ਤਕ ਦਾ ਸਭ ਤੋਂ ਵੱਡਾ ਜੁਰਮਾਨਾ ਲਾਇਆ ਗਿਆ ਹੈ। ਅਮਰੀਕੀ ਰੈਗੂਲੇਟਰੀ ਨੇ ਫੇਸਬੁੱਕ 'ਤੇ ਪੰਜ ਅਰਬ ਡਾਲਰ (ਕਰੀਬ 34 ਹਜ਼ਾਰ ਕਰੋੜ ਰੁਪਏ) ਦਾ ਜੁਰਮਾਨਾ ਲਗਾਉਣ ਨੂੰ ਮਨਜ਼ੂਰੀ ਦਿੱਤੀ ਹੈ। ਇਹ ਕਾਰਵਾਈ ਸੋਸ਼ਲ ਨੈੱਟਵਰਕ ਦੀ ਪ੍ਰਾਈਵੇਸੀ ਅਤੇ ਡਾਟਾ ਸੁਰੱਖਿਆ 'ਚ ਖਾਮੀਆਂ ਨੂੰ ਲੈ ਕੇ ਕੀਤੀ ਗਈ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!