|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਫੇਸਬੁੱਕ, ਇੰਸਟਾਗ੍ਰਾਮ ਅਤੇ WhatsApp ਹੋਇਆ ਡਾਊਨ

ਓਂਟਾਰੀਓ (ਵਿਕਰਮ ਸਹਿਜਪਾਲ) : ਹੁਣੇ ਹੁਣੇ ਖਬਰ ਆਈ ਹੈ ਕਿ ਦੁਨੀਆਂ 'ਚ ਕਈ ਦੇਸ਼ਾਂ 'ਚ Facebook, Instagram, WhatsApp ਡਾਊਨ ਹੈ | ਤਕਨੀਕੀ ਖਰਾਬੀ ਕਾਰਨ ਇਹ ਸੋਸ਼ਲ ਨੈੱਟਵਰਕਿੰਗ ਸਾਈਟਾਂ ਕੰਮ ਨਹੀਂ ਕਰ ਰਹੀਆਂ| ਦੱਸ ਦਈਏ ਕਿ ਕੰਪਨੀ ਨੇ ਫਿਲਹਾਲ ਇਸ ਤੇ ਕੋਈ ਬਿਆਨ ਨਹੀਂ ਦਿੱਤਾ ਹੈ| ਉਥੇ ਹੀ Facebook, Instagram, WhatsApp ਡਾਊਨ ਹੋਣ ਕਾਰਨ ਲੋਕਾਂ ਨੂੰ ਬਹੁਤ ਮੁ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਹੁਣੇ ਹੁਣੇ ਖਬਰ ਆਈ ਹੈ ਕਿ ਦੁਨੀਆਂ 'ਚ ਕਈ ਦੇਸ਼ਾਂ 'ਚ Facebook, Instagram, WhatsApp ਡਾਊਨ ਹੈ | ਤਕਨੀਕੀ ਖਰਾਬੀ ਕਾਰਨ ਇਹ ਸੋਸ਼ਲ ਨੈੱਟਵਰਕਿੰਗ ਸਾਈਟਾਂ ਕੰਮ ਨਹੀਂ ਕਰ ਰਹੀਆਂ| ਦੱਸ ਦਈਏ ਕਿ ਕੰਪਨੀ ਨੇ ਫਿਲਹਾਲ ਇਸ ਤੇ ਕੋਈ ਬਿਆਨ ਨਹੀਂ ਦਿੱਤਾ ਹੈ| ਉਥੇ ਹੀ Facebook, Instagram, WhatsApp ਡਾਊਨ ਹੋਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਫੇਸਬੁੱਕ, ਇੰਸਟਾਗ੍ਰਾਮ ਅਤੇ WhatsApp ਡਾਊਨ ਹੋਣ 'ਤੇ ਨਾਰਾਜ਼ ਲੋਕ ਟਵੀਟਰ 'ਤੇ ਭੜਾਸ ਕੱਢ ਰਹੇ ਹਨ|

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!