|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਕਨੀਕੀ ਖਰਾਬੀ ਕਾਰਨ FACEBOOK ਅਤੇ INSTAGRAM ਯੂਜ਼ਰਸ ਨੂੰ ਆਈ ਪਰੇਸ਼ਾਨੀ

13 ਮਾਰਚ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

13 ਮਾਰਚ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਫੇਸਬੁੱਕ ਦੇ ਯੂਜ਼ਰਸ ਨੂੰ ਇੱਕ ਵੱਡਾ ਝੱਟਕਾ ਲੱਗਾ ਹੈ | ਹੁਣੇ ਹੁਣੇ ਖਬਰ ਆਈ ਹੈ ਕਿ ਫੇਸਬੁੱਕ 'ਚ ਤਕਨੀਕੀ ਖਰਾਬੀ ਕਾਰਨ ਫੇਸਬੁੱਕ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ | ਇਸ ਦੇ ਕਾਰਨ ਕਈ ਯੂਜ਼ਰਸ ਨੂੰ ਆਪਣੇ ਅਕਾਊਂਟ 'ਚ ਪੋਸਟ ਕਰਨ 'ਚ ਪ੍ਰੇਸ਼ਾਨੀ ਆ ਰਹੀ ਹੈ |

ਦੱਸ ਦਈਏ ਕਿ ਫੇਸਬੁੱਕ ਨੇ ਫਿਲਹਾਲ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਥੇ ਹੀ ਫੇਸਬੁੱਕ ਦਾ ਸਰਵਰ ਡਾਊਨ ਹੋਣ ਕਾਰਨ ਸੋਸ਼ਲ ਨੈੱਟਵਰਕਿੰਗ ਸਾਈਟ ਇੰਸਟਾਗ੍ਰਾਮ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸ ਦਈਏ ਕਿ ਫੇਸਬੁੱਕ ਅਤੇ ਇੰਸਟਾਗ੍ਰਾਮ ਆਪਸੀ ਕੰਮ ਕਰਦਿਆਂ ਹਨ ਜਿੱਥੇ ਯੂਜ਼ਰਸ ਆਪਣੀ ਅਕਾਊਂਟ ਦੀਆਂ ਪੋਸਟਾਂ ਨੂੰ ਡਾਇਰੈਕਟ ਇੰਸਟਾਗ੍ਰਾਮ ਉੱਤੇ ਸ਼ੇਅਰ ਕਰ ਦਿੰਦੇ ਹਨ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!