|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ 'ਚ ਮੁੜ ਸ਼ੁਰੂ ਹੋਈ ਧੜੇਬੰਦੀ! ਨਵਜੋਤ ਸਿੱਧੂ ਦੇ ਘਰ ਇਕੱਠੇ ਹੋਏ ਕਈ ਪਾਰਟੀ ਲੀਡਰ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਨਮੋਸ਼ੀ ਵਾਲੀ ਹਾਰ ਤੋਂ ਬਾਅਦ ਕਾਂਗਰਸ ਵਿਚ ਇਕ-ਦੂਜੇ ਉਤੇ ਦੂਸ਼ਣਬਾਜ਼ੀ ਦਾ ਸਿਲਸਲਾ ਜਾਰੀ ਹੈ, ਉਥੇ ਹੀ ਅੱਜ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਵੱਡੀ ਗਿਣਤੀ ਆਗੂ ਇਕੱਠੇ ਹੋਏ ਹਨ।ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਂਗਰਸੀ ਨੇਤਾਵਾਂ ਦੀ ਤਸਵੀਰ ਵੀ ਟਵੀਟ ਕੀਤੀ ਹੈ। ਇਸ ਪਿੱਛੋਂ ਚਰਚਾ ਸ਼ੁਰੂ ਹੋ ਗਈ ਹੈ ਕਿ

NRI Post Desk · 1712 ਦਿਨ ਪਹਿਲਾਂ · ਅੱਪਡੇਟ 1712 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ 'ਚ ਮੁੜ ਸ਼ੁਰੂ ਹੋਈ ਧੜੇਬੰਦੀ! ਨਵਜੋਤ ਸਿੱਧੂ ਦੇ ਘਰ ਇਕੱਠੇ ਹੋਏ ਕਈ ਪਾਰਟੀ ਲੀਡਰ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਨਮੋਸ਼ੀ ਵਾਲੀ ਹਾਰ ਤੋਂ ਬਾਅਦ ਕਾਂਗਰਸ ਵਿਚ ਇਕ-ਦੂਜੇ ਉਤੇ ਦੂਸ਼ਣਬਾਜ਼ੀ ਦਾ ਸਿਲਸਲਾ ਜਾਰੀ ਹੈ, ਉਥੇ ਹੀ ਅੱਜ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਵੱਡੀ ਗਿਣਤੀ ਆਗੂ ਇਕੱਠੇ ਹੋਏ ਹਨ।ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਂਗਰਸੀ ਨੇਤਾਵਾਂ ਦੀ ਤਸਵੀਰ ਵੀ ਟਵੀਟ ਕੀਤੀ ਹੈ। ਇਸ ਪਿੱਛੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਕਾਂਗਰਸ ਵਿਚ ਇਕ ਵਾਰ ਫਿਰ ਧੜੇਬੰਦੀ ਤੇਜ਼ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਚੋਣਾਂ ਵਿਚ ਹਾਰ ਤੋਂ ਬਾਅਦ ਹਾਈਕਮਾਨ ਨੇ ਸਿੱਧੂ ਤੋਂ ਅਸਤੀਫਾ ਮੰਗ ਲਿਆ ਸੀ, ਜਿਸ ਦੇ ਅਗਲੇ ਦਿਨ ਸਿੱਧੂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਹੁਣ ਸਿੱਧੂ ਦੇ ਘਰ ਪਾਰਟੀ ਆਗੂਆਂ ਦੇ ਇਕੱਠੇ ਹੋਣ ਨੇ ਨਵੀਂ ਚਰਚਾ ਛੇੜ ਦਿੱਤਾ ਹੈ।

ਸਿੱਧੂ ਵੱਲੋਂ ਇਸ ਮੁਲਾਕਾਤ ਦੀ ਤਸਵੀਰ ਨੂੰ ਟਵੀਟ ਕਰਨਾ ਵੀ ਵੱਡੇ ਸੰਕੇਤ ਦੇ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!