|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਡਿਊਟੀ 'ਤੇ ਸ਼ਹੀਦ ਹੋਏ Police ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗੀ ਇਕ ਕਰੋੜ ਦੀ ਰਾਹਤ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਤਾਜ਼ਾ ਫੈਸਲੇ ਮੁਤਾਬਕ ਡਿਊਟੀ 'ਤੇ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ। ਪੁਲਿਸ ਭਲਾਈ ਫੰਡ ਵੀ 10 ਕਰੋੜ ਤੋਂ ਵਧਾ ਕੇ 15 ਕਰੋੜ ਕਰ ​​ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ

NRI Post Desk · 1681 ਦਿਨ ਪਹਿਲਾਂ · ਅੱਪਡੇਟ 1681 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਿਊਟੀ 'ਤੇ ਸ਼ਹੀਦ ਹੋਏ Police ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗੀ ਇਕ ਕਰੋੜ ਦੀ ਰਾਹਤ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਤਾਜ਼ਾ ਫੈਸਲੇ ਮੁਤਾਬਕ ਡਿਊਟੀ 'ਤੇ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ। ਪੁਲਿਸ ਭਲਾਈ ਫੰਡ ਵੀ 10 ਕਰੋੜ ਤੋਂ ਵਧਾ ਕੇ 15 ਕਰੋੜ ਕਰ ​​ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ।

ਸੰਬੰਧਿਤ ਖ਼ਬਰਾਂ

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ਉਤੇ ਹੱਲ ਕੀਤੇ ਜਾਣਗੇ। ਪੰਜਾਬ ਪੁਲਿਸ ਦੇ ਕੰਮ ਵਿੱਚ ਕੋਈ ਦਖਲ ਨਹੀਂ ਦਿੱਤਾ ਜਾਵੇਗਾ। ਇਸ ਤਾਜ਼ਾ ਫੈਸਲੇ ਨਾਲ ਆਪ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪਠਾਨਕੋਟ ਵਿਚ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!