|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਰਿਵਾਰ ਖ਼ਿਲਾਫ਼ ਜਾ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਮੁੰਡੇ ਨੂੰ ਕੀਤਾ ਅਗਵਾ, ਘਰ 'ਚ ਬੰਨ੍ਹ ਕੇ ਕੀਤੀ ਕੁੱਟਮਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਰਿਵਾਰ ਖ਼ਿਲਾਫ਼ ਜਾ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਪਤੀ ਨੂੰ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਗਵਾ ਕਰ ਲਿਆ ਗਿਆ ਅਤੇ ਆਪਣੇ ਘਰ 'ਚ ਬੰਨ੍ਹ ਕੇ ਕੁੱਟਮਾਰ ਕੀਤੀ ਗਈ। ਪੀੜਤ ਲੜਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਆਪਣੇ ਪਰਿਵਾਰ ਦੇ ਖ਼ਿਲਾਫ਼ ਜਾ ਕੇ ਵਰਿੰਦਰ ਕੁਮਾਰ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਤੋਂ ਬਾਅਦ ਉਸ ਦੇ ਪੇਕੇ

NRI Post Desk · 1728 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਰਿਵਾਰ ਖ਼ਿਲਾਫ਼ ਜਾ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਮੁੰਡੇ ਨੂੰ ਕੀਤਾ ਅਗਵਾ, ਘਰ 'ਚ ਬੰਨ੍ਹ ਕੇ ਕੀਤੀ ਕੁੱਟਮਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਰਿਵਾਰ ਖ਼ਿਲਾਫ਼ ਜਾ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਪਤੀ ਨੂੰ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਗਵਾ ਕਰ ਲਿਆ ਗਿਆ ਅਤੇ ਆਪਣੇ ਘਰ 'ਚ ਬੰਨ੍ਹ ਕੇ ਕੁੱਟਮਾਰ ਕੀਤੀ ਗਈ। ਪੀੜਤ ਲੜਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਆਪਣੇ ਪਰਿਵਾਰ ਦੇ ਖ਼ਿਲਾਫ਼ ਜਾ ਕੇ ਵਰਿੰਦਰ ਕੁਮਾਰ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਤੋਂ ਬਾਅਦ ਉਸ ਦੇ ਪੇਕੇ ਪਰਿਵਾਰ ਦੇ ਲੋਕ ਉਸ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਆ ਰਹੇ ਸਨ।

ਸੰਬੰਧਿਤ ਖ਼ਬਰਾਂ

ਕੁੜੀ ਨੇ ਦੱਸਿਆ ਕਿ ਵਰਿੰਦਰ ਕੁਮਾਰ ਆਪਣੇ ਪਿਤਾ ਪਵਨ ਕੁਮਾਰ ਨੂੰ ਮੋਟਰਸਾਈਕਲ 'ਤੇ ਪਿੰਡ ਚਾਹੜਾਂ ਵਿਚ ਕੰਮ 'ਤੇ ਛੱਡ ਕੇ ਵਾਪਸ ਘਰ ਆ ਰਿਹਾ ਸੀ ਅਤੇ ਰਸਤੇ ਵਿਚ ਮੇਰੇ ਭਰਾ ਜੋਧਾ ਅਤੇ ਕਾਕਾ ਨੇ ਆਪਣੇ 3 ਹੋਰ ਸਾਥੀਆਂ ਸਮੇਤ ਘੇਰ ਲਿਆ ਅਤੇ ਪ੍ਰੇਮ ਵਿਆਹ ਦੀ ਰੰਜਿਸ਼ ਕਾਰਨ ਉਸ ਦੀ ਕੁੱਟਮਾਰ ਕਰਨ ਲੱਗ ਪਏ। ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!