|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਸ਼ਹੂਰ ਰੈਪਰ ਰਫ਼ਤਾਰ ਆਏ ਕੋਰੋਨਾਵਾਇਰਸ ਮਹਾਮਾਰੀ ਦੀ ਲਪੇਟ ਵਿੱਚ

ਮਸ਼ਹੂਰ ਰੈਪਰ ਰਫ਼ਤਾਰ ਕੋਰੋਨਾਵਾਇਰਸ ਮਹਾਮਾਰੀ ਦੀ ਲਪੇਟ ਵਿੱਚ ਆ ਗਿਆ ਹੈ ਇਸਦੇ ਜਾਣਕਾਰੀ ਓਹਨਾ ਉਸ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਦੋਸਤੋ, ਮੈਂ ਤੁਹਾਡੇ ਨਾਲ ਇੱਕ ਖ਼ਬਰ ਸ਼ੇਅਰ ਕਰਨੀ ਚਾਹੁੰਦਾ ਸੀ। ਮੈਂ ਰੋਡੀਜ਼ 'ਤੇ ਜਾਣਾ ਸੀ। ਇਸ ਲਈ ਮੈਨੂੰ ਕੋਵਿਡ-19 ਟੈਸਟ ਕਰਵਾਉਣਾ ਪਿਆ। ਪਹਿਲੇ ਦੋ ਟੈਸਟਾਂ ਵਿੱਚ ਮੇਰੀ ਰਿਪੋਰਟ ਨੈਗੇਟਿਵ ਸੀ, ਪਰ ਅੱਜ ਨਤੀਜਾ ਪੌਜ਼ੇਟਿਵ ਆਇਆ। ਬੀਐਮਸੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਸ਼ਹੂਰ ਰੈਪਰ ਰਫ਼ਤਾਰ ਕੋਰੋਨਾਵਾਇਰਸ ਮਹਾਮਾਰੀ ਦੀ ਲਪੇਟ ਵਿੱਚ ਆ ਗਿਆ ਹੈ ਇਸਦੇ ਜਾਣਕਾਰੀ ਓਹਨਾ ਉਸ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਦੋਸਤੋ, ਮੈਂ ਤੁਹਾਡੇ ਨਾਲ ਇੱਕ ਖ਼ਬਰ ਸ਼ੇਅਰ ਕਰਨੀ ਚਾਹੁੰਦਾ ਸੀ। ਮੈਂ ਰੋਡੀਜ਼ 'ਤੇ ਜਾਣਾ ਸੀ। ਇਸ ਲਈ ਮੈਨੂੰ ਕੋਵਿਡ-19 ਟੈਸਟ ਕਰਵਾਉਣਾ ਪਿਆ। ਪਹਿਲੇ ਦੋ ਟੈਸਟਾਂ ਵਿੱਚ ਮੇਰੀ ਰਿਪੋਰਟ ਨੈਗੇਟਿਵ ਸੀ, ਪਰ ਅੱਜ ਨਤੀਜਾ ਪੌਜ਼ੇਟਿਵ ਆਇਆ। ਬੀਐਮਸੀ ਨੇ ਮੈਨੂੰ ਇਕੱਲੇ ਰਹਿਣ ਦੀ ਹਦਾਇਤ ਦਿੱਤੀ ਹੈ, ਇਸ ਲਈ ਮੈਂ ਆਪਣੇ ਆਪ ਨੂੰ ਘਰ ਵਿੱਚ ਆਈਸੋਲੇਟ ਕਰ ਲਿਆ ਹੈ।"ਜਿਕਰੇਖੱਸ ਹੱਸ ਕਿ ਉਸ ਅੰਦਰ ਅਜੇ ਤੱਕ ਕੋਰੋਨਾ ਦੇ ਕੋਈ ਲੱਛਣ ਨਜ਼ਰ ਨਹੀਂ ਆਏ। ਫਿਲਹਾਲ ਉਹ ਆਪਣੇ ਘਰ 'ਚ ਆਈਸੋਲੇਸ਼ਨ 'ਚ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!