|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਇੰਗਲੈਂਡ ਤੋਂ ਡਿਪੋਰਟ ਹੋਇਆ ਫਰੀਦਕੋਟ ਦਾ ਨੌਜਵਾਨ

ਫਰੀਦਕੋਟ (ਨੇਹਾ): ਫਰਜ਼ੀ ਸਰਟੀਫਿਕੇਟਾਂ ਦੇ ਆਧਾਰ 'ਤੇ ਵਿਦੇਸ਼ ਜਾਣ ਵਾਲੇ ਇਕ ਨੌਜਵਾਨ ਖਿਲਾਫ ਥਾਣਾ ਸਦਰ ਫਰੀਦਕੋਟ 'ਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਐਸ.ਐਚ.ਓ ਚਮਕੌਰ ਸਿੰਘ ਇੰਚਾਰਜ ਚੌਾਕੀ ਗੋਲੇਵਾਲਾ ਫ਼ਰੀਦਕੋਟ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਨਾਂਅ ਦਾ ਨੌਜਵਾਨ ਪੜ੍ਹਾਈ ਦਾ ਜਾਅਲੀ ਸਰਟੀਫਿਕੇਟ ਤਿਆਰ ਕਰਵਾ ਕੇ ਇੰਗਲੈਂਡ ਗਿਆ ਸੀ | ਅਧਿਕਾਰੀਆ

NRI Post Desk · 304 ਦਿਨ ਪਹਿਲਾਂ · ਅੱਪਡੇਟ 304 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇੰਗਲੈਂਡ ਤੋਂ ਡਿਪੋਰਟ ਹੋਇਆ ਫਰੀਦਕੋਟ ਦਾ ਨੌਜਵਾਨ
📷 NRI Post Desk

ਫਰੀਦਕੋਟ (ਨੇਹਾ): ਫਰਜ਼ੀ ਸਰਟੀਫਿਕੇਟਾਂ ਦੇ ਆਧਾਰ 'ਤੇ ਵਿਦੇਸ਼ ਜਾਣ ਵਾਲੇ ਇਕ ਨੌਜਵਾਨ ਖਿਲਾਫ ਥਾਣਾ ਸਦਰ ਫਰੀਦਕੋਟ 'ਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਐਸ.ਐਚ.ਓ ਚਮਕੌਰ ਸਿੰਘ ਇੰਚਾਰਜ ਚੌਾਕੀ ਗੋਲੇਵਾਲਾ ਫ਼ਰੀਦਕੋਟ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਨਾਂਅ ਦਾ ਨੌਜਵਾਨ ਪੜ੍ਹਾਈ ਦਾ ਜਾਅਲੀ ਸਰਟੀਫਿਕੇਟ ਤਿਆਰ ਕਰਵਾ ਕੇ ਇੰਗਲੈਂਡ ਗਿਆ ਸੀ | ਅਧਿਕਾਰੀਆਂ ਵੱਲੋਂ ਜਾਂਚ ਦੌਰਾਨ ਦਸਤਾਵੇਜ਼ ਜਾਅਲੀ ਪਾਏ ਜਾਣ ਤੋਂ ਬਾਅਦ ਉਸ ਨੂੰ ਡਿਪੋਰਟ ਕਰ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਜਦੋਂ ਉਕਤ ਨੌਜਵਾਨ ਦਿੱਲੀ ਏਅਰਪੋਰਟ 'ਤੇ ਉਤਰਿਆ ਤਾਂ ਏਅਰਪੋਰਟ ਪੁਲਿਸ ਵੱਲੋਂ ਜ਼ੀਰੋ ਐਫਆਈਆਰ ਦਰਜ ਕੀਤੀ ਗਈ। ਦਰਜ ਕਰਕੇ ਸਬੰਧਤ ਥਾਣਾ ਸਦਰ ਫਰੀਦਕੋਟ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਇੰਗਲੈਂਡ ਤੋਂ ਡਿਪੋਰਟ ਹੋਇਆ ਫਰੀਦਕੋਟ ਦਾ ਨੌਜਵਾਨ — NRI Post