|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਿਕਰੀ ਬਾਰਡਰ ਤੇ ਇਕ ਹੋਰ ਕਿਸਾਨ ਸ਼ਹੀਦ

ਟਿਕਰੀ ਬਾਰਡਰ(ਦੇਵ ਇੰਦਰਜੀਤ):ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 59ਵਾਂ ਦਿਨ ਹੈ। ਇਸ ਦੌਰਾਨ ਆਏ ਦਿਨ ਕਿਸੇ ਨਾ ਕਿਸੇ ਕਿਸਾਨ ਦੀਆਂ ਜਾਨਾਂ ਜਾ ਰਹੀਆਂ ਹਨ। ਅੱਜ ਫਿਰ ਟਿਕਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਦੇ ਇਕ ਹੋਰ ਕਿਸਾਨ ਦੀ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ

NRI Post Desk · 2133 ਦਿਨ ਪਹਿਲਾਂ · ਅੱਪਡੇਟ 2133 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਿਕਰੀ ਬਾਰਡਰ ਤੇ ਇਕ ਹੋਰ ਕਿਸਾਨ ਸ਼ਹੀਦ
📷 NRI Post Desk

ਟਿਕਰੀ ਬਾਰਡਰ(ਦੇਵ ਇੰਦਰਜੀਤ):ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 59ਵਾਂ ਦਿਨ ਹੈ। ਇਸ ਦੌਰਾਨ ਆਏ ਦਿਨ ਕਿਸੇ ਨਾ ਕਿਸੇ ਕਿਸਾਨ ਦੀਆਂ ਜਾਨਾਂ ਜਾ ਰਹੀਆਂ ਹਨ। ਅੱਜ ਫਿਰ ਟਿਕਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਦੇ ਇਕ ਹੋਰ ਕਿਸਾਨ ਦੀ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਇਹ ਕਿਸਾਨ 48 ਸਾਲਾ ਕਿਸਾਨ ਭੋਲਾ ਸਿੰਘ ਪੁੱਤਰ ਭਜਨ ਸਿੰਘ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ। ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਅੰਦੋਲਨ 'ਚ ਸ਼ਾਮਲ ਸੀ।

ਜਿਕਰਯੋਗ ਹੈ ਕੀ ਪੰਜਾਬ ਸਰਕਾਰ ਨੇ ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਜਾਣ ਵਾਲੇ ਕਿਸਾਨਾਂ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!