|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ

ਜਲੰਧਰ (ਦੇਵ ਇੰਦਰਜੀਤ) : ਖੇਤੀ ਕਾਨੂੰਨਾਂ ਖ਼ਿਲਾਫ਼ ਚੌਲਾਂਗ ਟੋਲ ਪਲਾਜ਼ਾ ਤੇ ਪੱਕਾ ਮੋਰਚਾ ਲਾਕੇ ਬੈਠੇ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਅੱਜ ਕਰਨਾਲ ਵਿੱਚ ਖੱਟੜ ਸਰਕਾਰ ਵੱਲੋ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਜਲੰਧਰ-ਪਠਾਨਕੋਟ-ਜੰਮੂ ਹਾਈਵੇਅ ਜਾਮ ਕਰ ਦਿੱਤਾ। ਗੁੱਸੇ ਵਿੱਚ ਆਏ ਕਿਸਾਨਾਂ ਨੇ ਹਰਿਆਣਾ ਦੀ ਖੱਟੜ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼

NRI Post Desk · 1914 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ
📷 NRI Post Desk

ਜਲੰਧਰ (ਦੇਵ ਇੰਦਰਜੀਤ) : ਖੇਤੀ ਕਾਨੂੰਨਾਂ ਖ਼ਿਲਾਫ਼ ਚੌਲਾਂਗ ਟੋਲ ਪਲਾਜ਼ਾ ਤੇ ਪੱਕਾ ਮੋਰਚਾ ਲਾਕੇ ਬੈਠੇ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਅੱਜ ਕਰਨਾਲ ਵਿੱਚ ਖੱਟੜ ਸਰਕਾਰ ਵੱਲੋ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਜਲੰਧਰ-ਪਠਾਨਕੋਟ-ਜੰਮੂ ਹਾਈਵੇਅ ਜਾਮ ਕਰ ਦਿੱਤਾ। ਗੁੱਸੇ ਵਿੱਚ ਆਏ ਕਿਸਾਨਾਂ ਨੇ ਹਰਿਆਣਾ ਦੀ ਖੱਟੜ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਹ ਭਰੀ ਨਾਅਰੇਬਾਜ਼ੀ ਕੀਤੀ।

ਸੰਬੰਧਿਤ ਖ਼ਬਰਾਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਟੋਲ ਪਲਾਜ਼ਾ 'ਤੇ ਇਕੱਠਾ ਹੋਏ ਸੈਂਕੜੇ ਕਿਸਾਨਾਂ ਨੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਹਾਈਵੇਅ ਜਾਮ ਕਰਨ ਦਾ ਸੰਘਰਸ਼ ਸ਼ੁਰੂ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!