|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਗਲੋਬਲ ਵੈਬਿਨਾਰ 26 ਫਰਵਰੀ ਨੂੰ

ਨਵੀਂ ਦਿੱਲੀ (ਦੇਵ ਇੰਦਰਜੀਤ)- ਕਿਸਾਨ ਜੱਥੇਬੰਦੀਆਂ ਵਲੋਂ 26 ਫਰਵਰੀ ਨੂੰ ਖੇਤੀਬਾੜੀ ਕਾਨੂੰਨਾਂ ਦੇ ਸੰਬੰਧ ਵਿੱਚ ਇੱਕ ਗਲੋਬਲ ਲਾਈਵ ਵੈਬਿਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਲਾਈਵ ਵੈਬਿਨਾਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ। ਵਿਸ਼ਵ ਭਰ ਦੇ ਕਿਸਾਨ ਆਗੂ ਇਸ ਵਿੱਚ ਸ਼ਾਮਲ ਹੋ ਰਹੇ ਹਨ। ਵੈਬਿਨਾਰ ਵਿੱਚ, ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਕ

NRI Post Desk · 2102 ਦਿਨ ਪਹਿਲਾਂ · ਅੱਪਡੇਟ 1527 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਗਲੋਬਲ ਵੈਬਿਨਾਰ 26 ਫਰਵਰੀ ਨੂੰ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਕਿਸਾਨ ਜੱਥੇਬੰਦੀਆਂ ਵਲੋਂ 26 ਫਰਵਰੀ ਨੂੰ ਖੇਤੀਬਾੜੀ ਕਾਨੂੰਨਾਂ ਦੇ ਸੰਬੰਧ ਵਿੱਚ ਇੱਕ ਗਲੋਬਲ ਲਾਈਵ ਵੈਬਿਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਲਾਈਵ ਵੈਬਿਨਾਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ। ਵਿਸ਼ਵ ਭਰ ਦੇ ਕਿਸਾਨ ਆਗੂ ਇਸ ਵਿੱਚ ਸ਼ਾਮਲ ਹੋ ਰਹੇ ਹਨ। ਵੈਬਿਨਾਰ ਵਿੱਚ, ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਕਿਸਾਨਾਂ ਤੇ ਕਿ ਅਸਰ ਉਪਰ ਚਰਚਾ ਹੋਵੇਗੀ।

ਸੰਬੰਧਿਤ ਖ਼ਬਰਾਂ

ਪ੍ਰੋਗਰਾਮ ਦੀ ਪੂਰੀ ਜਾਣਕਾਰੀ ਕਿਸਾਨ ਏਕਤਾ ਮੋਰਚੇ ਦੇ ਟਵਿੱਟਰ ਹੈਂਡਲ ਤੇ ਸਾਂਝੀ ਕੀਤੀ ਗਈ ਹੈ। ਵੈਬਿਨਾਰ ਲਈ ਕੈਲੀਫੋਰਨੀਆ, ਨਿਉਯਾਰਕ, ਮੈਲਬੌਰਨ ਅਤੇ ਯੂਕੇ ਦਾ ਵੀ ਟਾਈਮ ਸਾਂਝਾ ਕੀਤਾ ਗਿਆ ਹੈ। ਵੈਬਿਨਾਰ ਵਿੱਚ, ਆਮ ਲੋਕ ਵੀ ਸਵਾਲ-ਜਵਾਬ ਕਰ ਸਕਦੇ ਹਨ। ਕਿਸਾਨ ਏਕਤਾ ਮੋਰਚੇ ਵਲੋਂ ਰਜਿਸਟਰੇਸਨ ਕਰਵਾਉਣ ਲਈ ਇਕ ਲਿੰਕ ਵੀ ਜਾਰੀ ਕੀਤਾ ਗਿਆ ਹੈ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!