|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਜਥੇਬੰਦੀਆਂ ਨੇ ਆਪਣੀ ਮੰਗਾ ਨੂੰ ਲੈ ਕੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ, ਸਰਕਾਰ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉਤੇ ਕੀਤੇ ਗਏ ਕੇਸ ਵਾਪਸ ਲਏ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ

NRI Post Desk · 1728 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਜਥੇਬੰਦੀਆਂ ਨੇ ਆਪਣੀ ਮੰਗਾ ਨੂੰ ਲੈ ਕੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ, ਸਰਕਾਰ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉਤੇ ਕੀਤੇ ਗਏ ਕੇਸ ਵਾਪਸ ਲਏ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਕਿਸਾਨ ਮੰਗ ਪੱਤਰ ਦੇਣ ਲਈ ਰਾਜਪਾਲ ਦੇ ਦਫਤਰ ਵੱਲ ਨੂੰ ਚੱਲ ਪਏ ਅਤੇ ਰਸਤੇ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਰੋਕ ਲਿਆ। ਇਥੇ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਵਿਚਕਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਸਾਨਾਂ ਨੂੰ ਮੁਲਾਕਾਤ ਦਾ ਸਮਾਂ ਦੇ ਦਿੱਤਾ ਹੈ। ਪ੍ਰਸ਼ਾਸਨ ਪੰਜ ਕਿਸਾਨਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦੇ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!