|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫ਼ਤਿਹਵੀਰ ਮਾਮਲਾ ਤੇ ਹਾਈ ਕੋਰਟ 'ਚ ਇਕ ਹੋਰ ਪਟੀਸ਼ਨ ਦਾਖ਼ਲ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਬੋਰਵੇਲ 'ਚ ਡਿੱਗਣ ਨਾਲ 2 ਸਾਲਾ ਮਾਸੂਮ ਫ਼ਤਿਹਵੀਰ ਦੀ ਮੌਤ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹਾਈ ਕੋਰਟ 'ਚ ਫ਼ਤਿਹਵੀਰ ਦੀ ਮੌਤ ਮਾਮਲੇ 'ਚ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅੱਜ ਅਦਾਲਤ 'ਚ ਇੱਕ ਹੋਰ ਪਟੀਸ਼ਨ ਦਾਇਰ ਹੋਈ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸੰਗਰੂਰ ਦੇ ਡੀਸੀ ਖਿਲਾਫ਼ ਕਾਰਵਾਈ ਹੋਵੇ ਅਤੇ ਇਸ ਪੂਰੇ ਮਾਮਲੇ ਦੀ ਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਬੋਰਵੇਲ 'ਚ ਡਿੱਗਣ ਨਾਲ 2 ਸਾਲਾ ਮਾਸੂਮ ਫ਼ਤਿਹਵੀਰ ਦੀ ਮੌਤ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹਾਈ ਕੋਰਟ 'ਚ ਫ਼ਤਿਹਵੀਰ ਦੀ ਮੌਤ ਮਾਮਲੇ 'ਚ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅੱਜ ਅਦਾਲਤ 'ਚ ਇੱਕ ਹੋਰ ਪਟੀਸ਼ਨ ਦਾਇਰ ਹੋਈ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸੰਗਰੂਰ ਦੇ ਡੀਸੀ ਖਿਲਾਫ਼ ਕਾਰਵਾਈ ਹੋਵੇ ਅਤੇ ਇਸ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇਂ।

ਸੰਬੰਧਿਤ ਖ਼ਬਰਾਂ

ਦਾਇਰ ਪਟੀਸ਼ਨ 'ਚ ਦੋਸ਼ ਲਾਇਆ ਹੈ ਕਿ ਡੀਸੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਮੌਕੇ 'ਤੇ ਕੋਈ ਠੋਸ ਕਦਮ ਚੱਕਿਆ, ਜਿਸ ਕਾਰਨ ਬੱਚੇ ਨੂੰ ਆਪਣੀ ਜਾਨ ਗਵਾਨੀ ਪਈ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!