|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਮਰੇ ਦੀ ਛੱਤ ਡਿੱਗਣ ਨਾਲ ਪਿਓ-ਪੁੱਤ ਦੀ ਮੌਤ, 1 ਵਿਅਕਤੀ ਜ਼ਖ਼ਮੀ

ਨਿਊਜ਼ ਡੈਸਕ (ਜਸਕਮਲ) : ਉੱਤਰ-ਪੱਛਮੀ ਦਿੱਲੀ ਦੇ ਬੇਗਮਪੁਰ ਖੇਤਰ 'ਚ ਸ਼ੁੱਕਰਵਾਰ ਸਵੇਰੇ ਇਕ ਘਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਅਤੇ ਉਸਦੇ ਪੁੱਤਰ ਦੀ ਮੌਤ ਹੋ ਗਈ। ਅੱਗ ਬੁਝਾਊ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ।

NRI Post Desk · 1784 ਦਿਨ ਪਹਿਲਾਂ · ਅੱਪਡੇਟ 1784 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਮਰੇ ਦੀ ਛੱਤ ਡਿੱਗਣ ਨਾਲ ਪਿਓ-ਪੁੱਤ ਦੀ ਮੌਤ, 1 ਵਿਅਕਤੀ ਜ਼ਖ਼ਮੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਉੱਤਰ-ਪੱਛਮੀ ਦਿੱਲੀ ਦੇ ਬੇਗਮਪੁਰ ਖੇਤਰ 'ਚ ਸ਼ੁੱਕਰਵਾਰ ਸਵੇਰੇ ਇਕ ਘਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਅਤੇ ਉਸਦੇ ਪੁੱਤਰ ਦੀ ਮੌਤ ਹੋ ਗਈ। ਅੱਗ ਬੁਝਾਊ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ।

ਸੰਬੰਧਿਤ ਖ਼ਬਰਾਂ

ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 4.24 ਵਜੇ ਸੂਚਨਾ ਮਿਲੀ ਕਿ ਦੋ ਮੰਜ਼ਿਲਾ ਮਕਾਨ ਦੀ ਪਹਿਲੀ ਮੰਜ਼ਿਲ 'ਤੇ ਇਕ ਕਮਰੇ ਦੀ ਛੱਤ ਡਿੱਗ ਗਈ ਹੈ। ਇਸ ਘਟਨਾ 'ਚ 65 ਸਾਲਾ ਵਿਅਕਤੀ ਜਿਸ ਦੀ ਪਛਾਣ ਕੇਦਾਰ ਅਤੇ ਉਸ ਦੇ ਪੁੱਤਰ ਸੋਨੂੰ (30) ਵਜੋਂ ਹੋਈ ਹੈ, ਦੀ ਮੌਤ ਹੋ ਗਈ। ਇਕ ਸੀਨੀਅਰ ਫਾਇਰ ਅਧਿਕਾਰੀ ਨੇ ਦੱਸਿਆ ਕਿ ਇਕ ਵਿਅਕਤੀ, ਪ੍ਰਮੋਦ (43) ਦੇ ਸਿਰ 'ਚ ਸੱਟ ਲੱਗੀ ਹੈ ਅਤੇ ਦੂਜੇ, ਅਨਿਲ (40) ਨੂੰ ਬਚਾ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਸਾਰੇ ਚਾਰ ਲੋਕਾਂ ਨੂੰ ਤੁਰੰਤ ਅੰਬੇਡਕਰ ਹਸਪਤਾਲ ਲਿਜਾਇਆ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!