|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪਿਤਾ ਡੋਨਾਲਡ ਟਰੰਪ ਨੇ ਮੈਨੂੰ ਵਿਸ਼ਵ ਬੈਂਕ ਪ੍ਰਮੁੱਖ ਦੀ ਨੌਕਰੀ ਕਰਨ ਦਾ ਆਫਰ ਦਿੱਤਾ ਸੀ : ਇਵਾਂਕਾ ਟਰੰਪ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਡੋਨਾਲਡ ਟਰੰਪ ਨੇ ਉਸ ਨੂੰ ਵਿਸ਼ਵ ਬੈਂਕ ਪ੍ਰਮੁੱਖ ਦੀ ਨੌਕਰੀ ਕਰਨ ਦਾ ਆਫਰ ਦਿੱਤਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਡੋਨਾਲਡ ਟਰੰਪ ਨੇ ਉਸ ਨੂੰ ਵਿਸ਼ਵ ਬੈਂਕ ਪ੍ਰਮੁੱਖ ਦੀ ਨੌਕਰੀ ਕਰਨ ਦਾ ਆਫਰ ਦਿੱਤਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ।

ਐਸੋਸੀਏਟੇਡ ਪ੍ਰੈੱਸ ਨੂੰ ਦਿੱਤੇ ਇਕ ਇੰਟਰਵਿਊ 'ਚ ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ 'ਚ ਆਪਣੇ ਮੌਜੂਦਾ ਕੰਮ ਤੋਂ ਖੁਸ਼ ਹੈ ਅਤੇ ਗਲੋਬਲ ਵੂਮੈਂਸ ਇਨੀਸ਼ੇਇਟਿਵ ਦਾ ਪ੍ਰਚਾਰ ਕਰਨ ਲਈ ਅਫਰੀਕਾ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਦਸਣਯੋਗ ਹਾਈ ਕਿ ਟਰੰਪ ਨੇ ਸੁਯੰਕਤ ਰਾਸ਼ਟਰ 'ਚ ਅਮਰੀਕੀ ਰਾਜਦੂਤ ਦੇ ਰੂਪ 'ਚ ਉਨ੍ਹਾਂ ਦੇ ਕੰਮ ਦੀ ਤਰੀਫ ਵੀ ਕੀਤੀ ਸੀ।

ਵਿਸ਼ਵ ਬੈਂਕ ਦੇ 189 ਰਾਸ਼ਟਰਾਂ 'ਚੋਂ ਪ੍ਰਮੁੱਖ ਨੂੰ ਚੁਣਨ ਦੀ ਪ੍ਰਕਿਰਿਆ 'ਚ ਇਵਾਂਕਾ ਟਰੰਪ ਵੀ ਸ਼ਾਮਲ ਸੀ। ਜਦੋਂ ਇਵਾਂਕਾ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਦੇ ਪਿਤਾ ਨੇ ਕਿਸੇ ਹੋਰ ਉੱਚੇ ਅਹੁਦੇ ਲਈ ਵੀ ਉਨ੍ਹਾਂ ਨੂੰ ਕਿਹਾ ਸੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਦੋਹਾਂ ਵਿਚਾਲੇ ਦੀ ਗੱਲ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!