|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ 'ਚ ਗਰਮੀ ਦਾ ਕਹਿਰ 'ਲੂ' ਲਗਨ ਦਾ ਡਰ

ਲੁਧਿਆਣਾ (ਦੇਵ ਇੰਦਰਜੀਤ) : ਜ਼ਿਲ੍ਹੇ 'ਚ ਥੋੜ੍ਹੀ ਜਿਹੀ ਬਾਰਸ਼ ਤੋਂ ਬਾਅਦ ਸਿਰਫ ਇਕ ਦਿਨ ਤੱਕ ਹੀ ਲੁਧਿਆਣਵੀਆਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਪਰ ਹੁਣ ਫਿਰ ਤੋਂ ਲੂ ਦਾ ਕਹਿਰ ਲੁਧਿਆਣਾਵੀਆਂ ਨੂੰ ਸਤਾਉਣ ਲੱਗਾ ਹੈ। ਬੀਤੇ ਦਿਨ ਸਵੇਰੇ ਤੋਂ ਲੈ ਕੇ ਦੇਰ ਰਾਤ ਤੱਕ ਕਈ ਵਾਰ ਬੱਦਲ ਆਸਮਾਨ ’ਤੇ ਛਾਏ ਪਰ ਬਿਨਾਂ ਵਰ੍ਹੇ ਹੀ ਨਿਕਲ ਗਏ।ਪੀ. ਏ. ਯੂ. ਤੋਂ ਮਿਲੀ ਜਾਣਕਾਰੀ ਅਨੁਸ

NRI Post Desk · 1960 ਦਿਨ ਪਹਿਲਾਂ · ਅੱਪਡੇਟ 1960 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ 'ਚ ਗਰਮੀ ਦਾ ਕਹਿਰ 'ਲੂ' ਲਗਨ ਦਾ ਡਰ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਜ਼ਿਲ੍ਹੇ 'ਚ ਥੋੜ੍ਹੀ ਜਿਹੀ ਬਾਰਸ਼ ਤੋਂ ਬਾਅਦ ਸਿਰਫ ਇਕ ਦਿਨ ਤੱਕ ਹੀ ਲੁਧਿਆਣਵੀਆਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਪਰ ਹੁਣ ਫਿਰ ਤੋਂ ਲੂ ਦਾ ਕਹਿਰ ਲੁਧਿਆਣਾਵੀਆਂ ਨੂੰ ਸਤਾਉਣ ਲੱਗਾ ਹੈ। ਬੀਤੇ ਦਿਨ ਸਵੇਰੇ ਤੋਂ ਲੈ ਕੇ ਦੇਰ ਰਾਤ ਤੱਕ ਕਈ ਵਾਰ ਬੱਦਲ ਆਸਮਾਨ ’ਤੇ ਛਾਏ ਪਰ ਬਿਨਾਂ ਵਰ੍ਹੇ ਹੀ ਨਿਕਲ ਗਏ।ਪੀ. ਏ. ਯੂ. ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 'ਚ 3 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲਿਆ।

ਸੰਬੰਧਿਤ ਖ਼ਬਰਾਂ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 33.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰ ਦੇ ਸਮੇਂ ਹਵਾ ਵਿਚ ਨਮੀ ਦੀ ਮਾਤਰਾ 74 ਫ਼ੀਸਦੀ ਅਤੇ ਸ਼ਾਮ ਨੂੰ ਨਮੀ ਦੀ ਮਾਤਰਾ 60 ਫ਼ੀਸਦੀ ਰਹੀ। ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਤੇ ਨੇੜਲੇ ਇਲਾਕਿਆਂ ’ਚ ਬਾਰਸ਼ ਹੋਣ ਦਾ ਅੰਦਾਜ਼ਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!