|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਿਰੋਜ਼ਪੁਰ: ਕੇਂਦਰੀ ਜੇਲ੍ਹ ’ਚੋਂ ਮਿਲੇ 15 ਮੋਬਾਈਲ ਫੋਨ

ਫਿਰੋਜ਼ਪੁਰ (ਨੇਹਾ): ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 15 ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ 15 ਹਵਾਲਾਤੀਆਂ ਖਿਲਾਫ 52-ਏ ਜੇਲ੍ਹ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਅਤੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਵੱਲੋਂ ਵੱਖ-ਵੱਖ ਬੈਰਕਾਂ ਵਿੱਚ ਤਲਾਸ਼ੀ ਮੁ

NRI Post Desk · 483 ਦਿਨ ਪਹਿਲਾਂ · ਅੱਪਡੇਟ 483 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਰੋਜ਼ਪੁਰ: ਕੇਂਦਰੀ ਜੇਲ੍ਹ ’ਚੋਂ ਮਿਲੇ 15 ਮੋਬਾਈਲ ਫੋਨ
📷 NRI Post Desk

ਫਿਰੋਜ਼ਪੁਰ (ਨੇਹਾ): ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 15 ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ 15 ਹਵਾਲਾਤੀਆਂ ਖਿਲਾਫ 52-ਏ ਜੇਲ੍ਹ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਅਤੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਵੱਲੋਂ ਵੱਖ-ਵੱਖ ਬੈਰਕਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਹਵਾਲਾਤੀਆਂ ਸ਼ਮਸ਼ੇਰ ਸਿੰਘ ਵਾਸੀ ਕੰਕਰ ਥਾਣਾ ਲੋਪੋਕੇ (ਅੰਮ੍ਰਿਤਸਰ), ਜਗਤਾਰ ਸਿੰਘ ਵਾਸੀ ਜੈਮਲ ਵਾਲਾ, ਬਲਜਿੰਦਰਜੀਤ ਸਿੰਘ, ਵਿਕਰਮਜੀਤ ਸਿੰਘ, ਸੰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸ਼ਿਵਮ ਸਹਿਗਲ ਉਰਫ ਸਾਗਾ, ਧਰਮਪ੍ਰੀਤ, ਵਰਿੰਦਰ ਸਿੰਘ, ਅਸ਼ੋਕ ਸਿੰਘ, ਅੰਗਰੇਜ਼ ਸਿੰਘ, ਸੋਲਵ ਸਿੰਘ, ਸੰਦੀਪ ਸਿੰਘ, ਸੁਖਚੈਨ ਸਿੰਘ ਕੋਲੋਂ 15 ਮੋਬਾਈਲ ਫੋਨ ਬਰਾਮਦ ਹੋਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਫਿਰੋਜ਼ਪੁਰ: ਕੇਂਦਰੀ ਜੇਲ੍ਹ ’ਚੋਂ ਮਿਲੇ 15 ਮੋਬਾਈਲ ਫੋਨ — NRI Post