|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

11 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ‘ਤੇ ਇਕ ਹੋਰ ਸਰਕਾਰੀ ਸਕੂਲ ਬੰਦ

ਨਿਊਜ਼ ਡੈਸਕ (ਜਸਕਮਲ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ 11 ਹੋਰ ਬੱਚੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਮਾਪਿਆਂ ਤੇ ਵਿਦਿਆਰਥੀਆਂ ‘ਚ ਦਹਿਸ਼ਤ ਫੈਲ ਗਈ ਹੈ। 3 ਦਿਨ ਪਹਿਲਾਂ ਇਕ ਅਧਿਆਪਕ ਤੇ 9 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਏ ਸਨ। ਕੋਰੋਨਾ ਪਾਜ਼ੇਟਿਵ ਆਏ ਅਧਿਆਪਕਾਂ ਦੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹਨ। ਵਿਭਾਗ ਵੱਲੋਂ ਸਕੂਲ ਬੰਦ ਕਰ ਦਿੱਤਾ

NRI Post Desk · 1815 ਦਿਨ ਪਹਿਲਾਂ · ਅੱਪਡੇਟ 1815 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
11 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ‘ਤੇ ਇਕ ਹੋਰ ਸਰਕਾਰੀ ਸਕੂਲ ਬੰਦ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ 11 ਹੋਰ ਬੱਚੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਮਾਪਿਆਂ ਤੇ ਵਿਦਿਆਰਥੀਆਂ ‘ਚ ਦਹਿਸ਼ਤ ਫੈਲ ਗਈ ਹੈ। 3 ਦਿਨ ਪਹਿਲਾਂ ਇਕ ਅਧਿਆਪਕ ਤੇ 9 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਏ ਸਨ। ਕੋਰੋਨਾ ਪਾਜ਼ੇਟਿਵ ਆਏ ਅਧਿਆਪਕਾਂ ਦੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹਨ। ਵਿਭਾਗ ਵੱਲੋਂ ਸਕੂਲ ਬੰਦ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਸਕੂਲ ‘ਚ ਕੁੱਲ 400 ਬੱਚੇ ਪੜ੍ਹਦੇ ਹਨ, ਜਿਨ੍ਹਾਂ ‘ਚੋਂ 250 ਦੇ ਟੈਸਟ ਹੋ ਚੁੱਕੇ ਹਨ। ਪ੍ਰਿੰਸੀਪਲ ਨੀਲਮ ਸ਼ਰਮਾ ਨੇ ਦੱਸਿਆ ਕਿ ਸਕੂਲ ‘ਚ ਕੁੱਲ 400 ਵਿਦਿਆਰਥੀ ਤੇ 22 ਸਟਾਫ਼ ਮੈਂਬਰ ਹਨ। ਰਾਹਤ ਦੀ ਖ਼ਬਰ ਇਹ ਹੈ ਕਿ ਨਵੇਂ ਵੇਰੀਐਂਟ ਓਮੀਕਰੋਨ ਦੀ ਪੁਸ਼ਟੀ ਨਹੀਂ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!