|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਕਰੇਨ ਤੋਂ 249 ਭਾਰਤੀਆਂ ਨੂੰ ਲੈਕੇ ਦਿੱਲੀ ਪਹੁੰਚੀ ਪੰਜਵੀ ਫਲਾਈਟ

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਰੂਸ ਅਤੇ ਯੂਕਰੇਨ ਵਿਚਾਲੇ ਯੁੱਧ ਚੱਲ ਰਿਹਾ ਹੈ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੇਂਸਕੀ ਨੇ ਬ੍ਰਿਟੇਨ ਦੇ ਪ੍ਰਧਾਨਮੰਤਰੀ ਬੋਰਿਸ ਜਾਨਸਨ ਦੇ ਇਲਾਵਾ ਪੋਲੈਂਡ ਦੇ ਰਾਸ਼ਟਰਪਤੀ ਨਾਲ ਰੂਸ ਦੇ ਹਮਲਿਆਂ ਦੇ ਸਬੰਧ 'ਚ ਗੱਲ ਕੀਤੀ ਹੈ। ਇਸ ਗੱਲ ਬਾਤ 'ਚ ਤਿੰਨੇ ਰਾਸ਼ਟਰ ਮਿਲ ਕੇ ਰੂਸ ਦੀ ਸਾਹਮਣਾ ਕਰਨ ਲਈ ਰਾਜ਼ੀ ਹੋਏ ਹਨ। ਭਾਰਤ ਨੇ ਯੂਕ

NRI Post Desk · 1732 ਦਿਨ ਪਹਿਲਾਂ · ਅੱਪਡੇਟ 1732 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ ਤੋਂ 249 ਭਾਰਤੀਆਂ ਨੂੰ ਲੈਕੇ ਦਿੱਲੀ ਪਹੁੰਚੀ ਪੰਜਵੀ ਫਲਾਈਟ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਰੂਸ ਅਤੇ ਯੂਕਰੇਨ ਵਿਚਾਲੇ ਯੁੱਧ ਚੱਲ ਰਿਹਾ ਹੈ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੇਂਸਕੀ ਨੇ ਬ੍ਰਿਟੇਨ ਦੇ ਪ੍ਰਧਾਨਮੰਤਰੀ ਬੋਰਿਸ ਜਾਨਸਨ ਦੇ ਇਲਾਵਾ ਪੋਲੈਂਡ ਦੇ ਰਾਸ਼ਟਰਪਤੀ ਨਾਲ ਰੂਸ ਦੇ ਹਮਲਿਆਂ ਦੇ ਸਬੰਧ 'ਚ ਗੱਲ ਕੀਤੀ ਹੈ। ਇਸ ਗੱਲ ਬਾਤ 'ਚ ਤਿੰਨੇ ਰਾਸ਼ਟਰ ਮਿਲ ਕੇ ਰੂਸ ਦੀ ਸਾਹਮਣਾ ਕਰਨ ਲਈ ਰਾਜ਼ੀ ਹੋਏ ਹਨ। ਭਾਰਤ ਨੇ ਯੂਕਰੇਨ ਤੋਂ ਆਪਣੇ ਲਗਭਗ 2,000 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ ।

ਸੰਬੰਧਿਤ ਖ਼ਬਰਾਂ

ਯੂਕਰੇਨ 'ਚ ਫਸੇ 249 ਭਾਰਤੀ ਨਾਗਰਿਕਾਂ ਨੂੰ ਲੋਕੇ ਬੂਖਾਰੇਸਟ ਤੋਂ ਰਵਾਨਾ ਹੋਈ ਪੰਜਵੀ ਆਪਰੇਸ਼ਨ ਗੰਗਾ ਫਲਾਈਟ ਦਿੱਲੀ ਏਅਰਪੋਰਟ ਪਹੁੰਚੀ। ਇਥੇ ਪਹੁੰਚੇ ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਨੇ ਸਾਡੀ ਬਹੁਤ ਮਦਦ ਕੀਤੀ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਮੀਦ ਹੈ ਕਿ ਸਾਰਿਆਂ ਨੂੰ ਉਥੋਂ ਵਾਪਸ ਲਿਆਂਦਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!