|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

Guddiyan Patole ਫਿਲਮ ਵਿਚ ਲੋਕਾ ਦੇ ਦਿਲਾਂ 'ਚ ਤਾਂਘ ਪਾਉਂਦੀਆਂ ਨੇ Sonam Bajwa ਦੀਆਂ 'ਖੂਬਸੂਰਤ ਤਸਵੀਰਾਂ'

Media NRI: ਪੰਜਾਬੀ ਫਿਲਮਾਂ ਦੀ ਕੁਈਨ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀਆਂ ਫਿਲਮਾਂ ਤੇ ਤਸਵੀਰਾਂ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਦੱਸ ਦਈਏ ਕਿ ਸੋਨਮ ਬਾਜਵਾ ਦੀ ਅਦਾਕਾਰੀ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

Media NRI: ਪੰਜਾਬੀ ਫਿਲਮਾਂ ਦੀ ਕੁਈਨ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀਆਂ ਫਿਲਮਾਂ ਤੇ ਤਸਵੀਰਾਂ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਦੱਸ ਦਈਏ ਕਿ ਸੋਨਮ ਬਾਜਵਾ ਦੀ ਅਦਾਕਾਰੀ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

'ਸੁਪਰ ਸਿੰਘ', 'ਕੈਰੀ ਆਨ ਜੱਟਾ 2', 'ਨਿੱਕਾ ਜ਼ੈਲਦਾਰ', 'ਨਿੱਕਾ ਜ਼ੈਲਦਾਰ 2', 'ਮੰਜੇ ਬਿਸਤਰੇ', 'ਸਰਦਾਰ ਜੀ' ਅਤੇ 'ਗੁੱਡੀਆਂ ਪਟੋਲੇ' ਵਰਗੀਆਂ ਫਿਲਮਾਂ 'ਚ ਸ਼ਾਨਦਾਰ ਅਭਿਨੈ ਨਾਲ ਦਰਸ਼ਕਾਂ ਦੇ ਦਿਲ ਲੁੱਟਣ ਵਾਲੀ ਅਦਾਕਾਰਾ ਪਹਿਲਾ ਏਅਰ ਹੌਸਟੈੱਸ ਸੀ।

ਸੰਬੰਧਿਤ ਖ਼ਬਰਾਂ

ਸਾਲ 2012 'ਚ ਸੋਨਮ ਬਾਜਵਾ ਨੇ ਇਕ ਬਿਊਟੀ ਪੀਜੇਂਟ 'ਚ ਹਿੱਸਾ ਲਿਆ, ਜਿਸ ਤੋਂ ਬਾਅਦ ਉਸ ਨੂੰ ਸ਼ੌਹਰਤ ਮਿਲਣੀ ਸ਼ੁਰੂ ਹੋ ਗਈ, ਜੋ ਕਿ ਅੱਜ ਵੀ ਬਰਕਰਾਰ ਹੈ।

ਕਈ ਵਿਗਿਆਪਨਾਂ 'ਚ ਕੰਮ ਕਰਨ ਵਾਲੀ ਸੋਨਮ ਬਾਜਵਾ ਨੇ ਆਪਣੇ-ਆਪ ਨੂੰ ਸਾਲ 2013 ਪੰਜਾਬੀ ਫਿਲਮ 'ਬੈਸਟ ਆਫ ਲੱਕ' ਨਾਲ ਫਿਲਮੀ ਪਰਦੇ 'ਤੇ ਉਤਾਰਿਆ। ਉਸ ਤੋਂ ਬਾਦ ਸੋਨਮ ਬਾਜਵਾ ਦੀ ਅਦਾਕਾਰੀ ਲੋਕਾਂ ਦੇ ਸਿਰ ਚੜ੍ਹ ਕੇ ਬੋਲਣ ਲੱਗੀ। ਸੋਨਮ ਬਾਜਵਾ ਦੇ ਫੈਨਜ਼ ਉਸ ਨੂੰ ਵੱਖ-ਵੱਖ ਕਿਰਦਾਰਾਂ 'ਚ ਦੇਖਣਾ ਪਸੰਦ ਕਰਨ ਲੱਗੇ।

ਹੋਰਨਾਂ ਖਬਰਾਂ ਲਈ ਜੁੜੇ ਰਹੋ ਕੈਨੇਡੀਅਨ ਮੀਡੀਆ - ਯੂਨਾਈਟਿਡ ਐਨ ਆਰ ਆਈ ਪੋਸਟ ਦੇ ਨਾਲ |

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!