ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਵਿੱਚ ਹਿਜਾਬ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਮੁਸਲਿਮ ਵਿਦਿਆਰਥਣਾਂ ਲਗਾਤਾਰ ਹਿਜਾਬ 'ਤੇ ਪਾਬੰਦੀ ਦਾ ਵੱਡੇ ਪੱਧਰ 'ਤੇ ਵਿਰੋਧ ਕਰ ਰਹੀਆਂ ਹਨ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਉਨ੍ਹਾਂ ਦਾ ਧਾਰਮਿਕ ਅਧਿਕਾਰ ਹੈ। ਪੁਲਿਸ ਵਲੋਂ ਲਗਾਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 10 ਲੜਕੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਇਹ ਮਾਮਲਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ।
ਹਿਜਾਬ 'ਤੇ ਪਾਬੰਦੀਆਂ ਦਾ ਵਿਰੋਧ ਕਰ ਰਹੀਆਂ 10 ਵਿਦਿਆਰਥਣਾਂ ਖਿਲਾਫ FIR
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਵਿੱਚ ਹਿਜਾਬ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਮੁਸਲਿਮ ਵਿਦਿਆਰਥਣਾਂ ਲਗਾਤਾਰ ਹਿਜਾਬ 'ਤੇ ਪਾਬੰਦੀ ਦਾ ਵੱਡੇ ਪੱਧਰ 'ਤੇ ਵਿਰੋਧ ਕਰ ਰਹੀਆਂ ਹਨ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਉਨ੍ਹਾਂ ਦਾ ਧਾਰਮਿਕ ਅਧਿਕਾਰ ਹੈ। ਪੁਲਿਸ ਵਲੋਂ ਲਗਾਈਆਂ ਪਾਬੰਦੀਆਂ
NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





