|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

Sikhs for Justice ਦਾ ਸਮਰਥਨ ਕਰ Khalistan ਬਣਾਉਣ ਦੀ ਮੰਗ ਕਰਨ ਵਾਲੀ ਹਾਰਡ ਕੌਰ ਤੇ FIR ਦਰਜ

ਚੰਡੀਗ੍ਹੜ (ਵਿਕਰਮ ਸਹਿਜਪਾਲ) : ਮੇਸ਼ਾ ਵਿਵਾਦਾਂ 'ਚ ਰਹਿਣ ਵਾਲੀ ਹਾਰਡ ਕੌਰ ਇਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਈ ਹੈ। ਦਰਅਸਲ, ਖਾਲਿਸਤਾਨ ਸਮਰਥਕ ਸਮੂਹ 'ਦਿ ਸਿੱਖ ਫਾਰ ਜਸਟਿਸ' 'ਤੇ ਭਾਰਤ ਸਰਕਾਰ ਦੁਆਰਾ ਪਾਬੰਦੀ ਲਾਉਣ ਤੋਂ ਬਾਅਦ ਬ੍ਰਿਟੇਨ ਦੀ ਮਸ਼ਹੂਰ ਪੰਜਾਬੀ ਰੈਪਰ ਹਾਰਡ ਕੌਰ 'ਰੈਫਰੈਂਡਮ' ਦੇ ਸਮਰਥਨ 'ਚ ਅੱਗੇ ਆਈ ਹੈ, ਜਿਸ ਨੂੰ ਲੈ ਕੇ ਹੁਣ ਉਸ 'ਤੇ ਐੱਫ. ਆਈ. ਆਰ ਵੀ ਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗ੍ਹੜ (ਵਿਕਰਮ ਸਹਿਜਪਾਲ) : ਮੇਸ਼ਾ ਵਿਵਾਦਾਂ 'ਚ ਰਹਿਣ ਵਾਲੀ ਹਾਰਡ ਕੌਰ ਇਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਈ ਹੈ। ਦਰਅਸਲ, ਖਾਲਿਸਤਾਨ ਸਮਰਥਕ ਸਮੂਹ 'ਦਿ ਸਿੱਖ ਫਾਰ ਜਸਟਿਸ' 'ਤੇ ਭਾਰਤ ਸਰਕਾਰ ਦੁਆਰਾ ਪਾਬੰਦੀ ਲਾਉਣ ਤੋਂ ਬਾਅਦ ਬ੍ਰਿਟੇਨ ਦੀ ਮਸ਼ਹੂਰ ਪੰਜਾਬੀ ਰੈਪਰ ਹਾਰਡ ਕੌਰ 'ਰੈਫਰੈਂਡਮ' ਦੇ ਸਮਰਥਨ 'ਚ ਅੱਗੇ ਆਈ ਹੈ, ਜਿਸ ਨੂੰ ਲੈ ਕੇ ਹੁਣ ਉਸ 'ਤੇ ਐੱਫ. ਆਈ. ਆਰ ਵੀ ਦਰਜ ਹੋ ਚੁੱਕੀ ਹੈ।

ਸੰਬੰਧਿਤ ਖ਼ਬਰਾਂ

ਇਹ ਵੀ ਪੜ੍ਹੋ : ਹਾਰਡ ਕੌਰ ਨੇ 'Sikhs for Justice' ਦਾ ਸਮਰਥਨ ਕਰ Khalistan ਬਣਾਉਣ ਦੀ ਕੀਤੀ ਮੰਗ

ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਕੁਝ ਦਿਨ ਪਹਿਲਾਂ ਪੋਸਟ ਕੀਤੀ ਗਈ ਵੀਡੀਓ 'ਚ ਉਹ ਰੈਫਰੈਂਡਮ ਦੀ ਟੀ-ਸ਼ਰਟ ਪਾ ਕੇ ਖਾਲਿਸਤਾਨ ਦਾ ਸਮਰਥਨ ਕਰਦੀ ਹੋਈ ਨਜ਼ਰ ਆਈ। ਇਸ ਦੌਰਾਨ ਸਿੱਖਾਂ ਤੋਂ ਖਾਲਿਸਤਾਨ ਦੇ ਸਮਰਥਨ 'ਚ ਵੋਟ ਪਾਉਣ ਦੀ ਅਪੀਲ ਦੇ ਨਾਲ ਹਾਰਡ ਕੌਰ ਨੇ 'ਓਪਰੇਸ਼ਨ ਬਲਿਊ' ਦੌਰਾਨ ਮਾਰੇ ਗਏ ਨੇਤਾ ਜਰਨੈਲ ਸਿੰਘ ਭਿੰਡਰਾਵਾਲੇ ਦੀ ਤਾਰੀਫ 'ਚ ਪਾਰੰਪਰਿਕ ਸਿੱਖ ਗਾਇਕ ਤਰਸੇਮ ਸਿੰਘ ਮੋਰਨਵਾਲੀ ਦੁਆਰਾ ਗਾਏ ਗੀਤ ਨੂੰ ਵੀ ਸ਼ੇਅਰ ਕੀਤਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!