|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ 'ਚ ਲੱਗੀ ਅੱਗ, ਮਚੀ ਹਫੜਾ-ਦਫੜੀ

ਨਿਊਜ਼ ਡੈਸਕ : ਅੰਮ੍ਰਿਤਸਰ ਸਥਿਤ ਸਕੂਲ 'ਚ ਅੱਗ ਲੱਗਣ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਬੱਚੇ ਸਕੂਲ 'ਚ ਬਾਹਰ ਨਿਕਲ ਆਏ। ਸਕੂਲ ਪ੍ਰਬੰਧਕਾਂ ਵੱਲੋਂ ਮੌਕੇ ਉਤੇ ਅੱਗ ਬੁਝਾਓ ਸਿਲੰਡਰਾਂ ਨਾਲ ਅੱਗ 'ਤੇ ਕਾਬੂ ਪਾ ਲਿਆ। ਜਾਣਕਾਰੀ ਅਨੁਸਾਰ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਗ ਲੱਗ ਗਈ। ਇਕ ਕਲਾਸ ਵਿ

NRI Post Desk · 1688 ਦਿਨ ਪਹਿਲਾਂ · ਅੱਪਡੇਟ 1688 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ 'ਚ ਲੱਗੀ ਅੱਗ, ਮਚੀ ਹਫੜਾ-ਦਫੜੀ
📷 NRI Post Desk

ਨਿਊਜ਼ ਡੈਸਕ : ਅੰਮ੍ਰਿਤਸਰ ਸਥਿਤ ਸਕੂਲ 'ਚ ਅੱਗ ਲੱਗਣ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਬੱਚੇ ਸਕੂਲ 'ਚ ਬਾਹਰ ਨਿਕਲ ਆਏ। ਸਕੂਲ ਪ੍ਰਬੰਧਕਾਂ ਵੱਲੋਂ ਮੌਕੇ ਉਤੇ ਅੱਗ ਬੁਝਾਓ ਸਿਲੰਡਰਾਂ ਨਾਲ ਅੱਗ 'ਤੇ ਕਾਬੂ ਪਾ ਲਿਆ। ਜਾਣਕਾਰੀ ਅਨੁਸਾਰ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਗ ਲੱਗ ਗਈ। ਇਕ ਕਲਾਸ ਵਿੱਚ ਲੱਗੇ ਸਮਾਰਟ ਬੋਰਡ ਵਿੱਚ ਸਪਾਰਕਿੰਗ ਤੋਂ ਬਾਅਦ ਲੱਗੀ ਅੱਗ।

ਸੰਬੰਧਿਤ ਖ਼ਬਰਾਂ

ਅੱਗ ਲੱਗਣ ਨਾਲ ਬੱਚਿਆਂ 'ਚ ਘਬਰਾਹਟ ਵਾਲਾ ਮਾਹੌਲ ਬਣ ਗਿਆ। ਬੱਚੇ ਡਰ ਕੇ ਕਲਾਸਾਂ ਵਿਚੋਂ ਬਾਹਰ ਨੂੰ ਭੱਜ ਲਏ। ਸਕੂਲ ਪ੍ਰਬੰਧਕਾਂ ਵੱਲੋਂ ਮੌਕੇ ਉਤੇ ਅੱਗ ਬੁਝਾਓ ਸਿਲੰਡਰਾਂ ਨਾਲ ਅੱਗ ਉਤੇ ਕਾਬੂ ਪਾ ਲਿਆ ਗਿਆ। ਇਸ ਨਾਲ ਪ੍ਰਬੰਧਕਾਂ ਦੀ ਮੁਸਤੈਲੀ ਨਾਲ ਵੱਡੀ ਦੁਰਘਟਨਾ ਟਲ ਗਈ।ਜਦ ਅੱਗ ਲੱਗਣ ਦੀ ਖਬਰ ਮਾਪਿਆਂ ਕੋਲ ਪੁੱਜੀ ਤਾਂ ਸਹਿਮੇ ਹੋਏ ਮਾਪੇ ਸਕੂਲ ਦੇ ਬਾਹਰ ਪੁੱਜ ਗਏ। ਇਸ ਤੋਂ ਬਾਅਦ ਜ਼ਿਆਦਾ ਮਾਪੇ ਆਪਣੇ ਬੱਚਿਆਂ ਵਾਪਸ ਆਪਣੇ ਨਾਲ ਲੈ ਗਏ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!