|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖਰੜ 'ਚ ਬੇਕਰੀ ਨੂੰ ਅਚਾਨਕ ਅੱਗ ਲੱਗੀ, ਪੁੱਜੀ ਫਾਇਰ ਬ੍ਰਿਗੇਡ

ਖਰੜ: ਇੱਥੇ ਲਾਂਡਰਾ ਰੋਡ ਖਰੜ 'ਤੇ ਸਥਿਤ ਇਕ ਬੇਕਰੀ 'ਚ ਸ਼ੁੱਕਰਵਾਰ ਸਵੇਰੇ ਕਰੀਬ 7 ਵਜੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਖਰੜ: ਇੱਥੇ ਲਾਂਡਰਾ ਰੋਡ ਖਰੜ 'ਤੇ ਸਥਿਤ ਇਕ ਬੇਕਰੀ 'ਚ ਸ਼ੁੱਕਰਵਾਰ ਸਵੇਰੇ ਕਰੀਬ 7 ਵਜੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!