|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਤਿਹਗੜ੍ਹ ਚੂੜੀਆਂ 'ਚ 3 ਅਣਪਛਾਤਿਆਂ ਵੱਲੋਂ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ

ਫਤਿਹਗੜ ਚੂੜੀਆਂ­ (ਨੇਹਾ): ਪੁਲਿਸ ਜਿਲਾ ਬਟਾਲਾ ਅਧੀਨ ਪੈਂਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਅਜਨਾਲਾ ਰੋਡ ’ਤੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਸਵਾਰ ਦੋ ਅਣ-ਪਛਾਤੇ ਨੌਜਵਾਨਾਂ ਨੇ ਦਸਤੂਰ-ਏ-ਦਸਤਾਰ ਦੀ ਦੁਕਾਨ ’ਤੇ ਗੋਲੀ ਚਲਾਈ ਗਈ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

NRI Post Desk · 487 ਦਿਨ ਪਹਿਲਾਂ · ਅੱਪਡੇਟ 487 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਤਿਹਗੜ੍ਹ ਚੂੜੀਆਂ 'ਚ 3 ਅਣਪਛਾਤਿਆਂ ਵੱਲੋਂ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ
📷 NRI Post Desk

ਫਤਿਹਗੜ ਚੂੜੀਆਂ­ (ਨੇਹਾ): ਪੁਲਿਸ ਜਿਲਾ ਬਟਾਲਾ ਅਧੀਨ ਪੈਂਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਅਜਨਾਲਾ ਰੋਡ ’ਤੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਸਵਾਰ ਦੋ ਅਣ-ਪਛਾਤੇ ਨੌਜਵਾਨਾਂ ਨੇ ਦਸਤੂਰ-ਏ-ਦਸਤਾਰ ਦੀ ਦੁਕਾਨ ’ਤੇ ਗੋਲੀ ਚਲਾਈ ਗਈ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਸੰਬੰਧਿਤ ਖ਼ਬਰਾਂ

ਗੋਲੀ ਲੱਗਣ ਨਾਲ ਦੁਕਾਨ ਦਾ ਸ਼ੀਸ਼ਾ ਟੁੱਟ ਗਿਆ। ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਫਤਿਹਗੜ ਚੂੜੀਆਂ ਦੇ ਡੀਐਸਪੀ ਵਿਪਨ ਕੁਮਾਰ ਅਤੇ ਐਸਐਚਓ ਪ੍ਰਭਜੋਤ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਵੇਰਵਾ ਲਿਆ।ਦੁਕਾਨ ਮਾਲਕ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਦੁਕਾਨ ਤੇ ਬੈਠੇ ਹੋਏ ਸਨ ਕਿ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ ਜੋ ਦੁਕਾਨ ਦੇ ਬਾਹਰੀ ਸ਼ੀਸ਼ੇ ਤੇ ਲੱਗੀ ਹੈ। ਗੋਲੀ ਚੱਲਣ ਦੀ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!