|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੈਕਸੀਕੋ : ਬਾਰ 'ਚ ਹੋਈ ਗੋਲੀਬਾਰੀ, 5 ਲੋਕਾਂ ਦੀ ਮੌਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਮੈਕਸੀਕੋ 'ਚ ਪ੍ਰਸਿੱਧ ਕੈਰੇਬੀਆਈ ਰਿਜ਼ਾਟਰ ਕੈਨਕਨ ਦੇ ਇਕ ਬਾਰ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਸ਼ੁੱਕਰਵਾਰ ਨੂੰ ਗੋਲੀਬਾਰੀ ਕੀਤੀ, ਜਿਸ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਬਦਮਾਸ਼ਾਂ ਨੇ ਸ਼ੁੱਕਰਵਾਰ ਰਾਤ 11.30 ਵਜੇ ਧਮਾਕਾ ਹੋਣ ਮਗਰੋਂ 'ਲਾ ਕੁਕਾ' ਕ

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਮੈਕਸੀਕੋ 'ਚ ਪ੍ਰਸਿੱਧ ਕੈਰੇਬੀਆਈ ਰਿਜ਼ਾਟਰ ਕੈਨਕਨ ਦੇ ਇਕ ਬਾਰ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਸ਼ੁੱਕਰਵਾਰ ਨੂੰ ਗੋਲੀਬਾਰੀ ਕੀਤੀ, ਜਿਸ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਬਦਮਾਸ਼ਾਂ ਨੇ ਸ਼ੁੱਕਰਵਾਰ ਰਾਤ 11.30 ਵਜੇ ਧਮਾਕਾ ਹੋਣ ਮਗਰੋਂ 'ਲਾ ਕੁਕਾ' ਕਲੱਬ 'ਚ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ ਦੇ ਕਾਰਨ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਲੋਕਾਂ ਨੇ ਪੁਲਸ ਨੂੰ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ 3 ਤੋਂ 5 ਬਦਮਾਸ਼ ਇਕ ਕਾਰ 'ਚ ਸਵਾਰ ਹੋ ਕੇ ਘਟਨਾ ਵਾਲੇ ਸਥਾਨ ਤੋਂ ਫਰਾਰ ਹੋ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!