|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਬੁਲ ਯੂਨੀਵਰਸਿਟੀ 'ਚ ਹੋਈ ਫਾਇਰਿੰਗ

ਕਾਬੁਲ (ਐਨ .ਆਰ .ਆਈ ):ਅਫਗਾਨਿਸਤਾਨ ਦੀ ਕਾਬੁਲ ਯੂਨੀਵਰਸਿਟੀ 'ਚ ਸੋਮਵਾਰ ਤੜਕੇ ਫਾਇਰਿੰਗ ਹੋਈ ਤੇ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਤੇ ਓਥੇ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਆਰੀਅਨ ਨੇ ਦੱਸਿਆ ਕਿ ਗੋਲੀਬਾਰੀ ਚੱਲ ਰਹੀ ਹੈ।ਤੁਹਾਨੂੰ ਦੱਸ ਦੇਈਏ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਜਦ ਪਿਛਲੇ ਸਾਲ ਯੂਨੀਵਰਸਿਟੀ ਦੇ ਗੇਟ 'ਤੇ ਹੋਏ ਬੰਬ ਧਮ

NRI Post Desk · 2215 ਦਿਨ ਪਹਿਲਾਂ · ਅੱਪਡੇਟ 2215 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਬੁਲ ਯੂਨੀਵਰਸਿਟੀ 'ਚ ਹੋਈ ਫਾਇਰਿੰਗ
📷 NRI Post Desk

ਕਾਬੁਲ (ਐਨ .ਆਰ .ਆਈ ):ਅਫਗਾਨਿਸਤਾਨ ਦੀ ਕਾਬੁਲ ਯੂਨੀਵਰਸਿਟੀ 'ਚ ਸੋਮਵਾਰ ਤੜਕੇ ਫਾਇਰਿੰਗ ਹੋਈ ਤੇ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਤੇ ਓਥੇ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਆਰੀਅਨ ਨੇ ਦੱਸਿਆ ਕਿ ਗੋਲੀਬਾਰੀ ਚੱਲ ਰਹੀ ਹੈ।ਤੁਹਾਨੂੰ ਦੱਸ ਦੇਈਏ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਜਦ ਪਿਛਲੇ ਸਾਲ ਯੂਨੀਵਰਸਿਟੀ ਦੇ ਗੇਟ 'ਤੇ ਹੋਏ ਬੰਬ ਧਮਾਕੇ ਵਿੱਚ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਸਾਲ 2016 ਵਿੱਚ ਬੰਦੂਕਧਾਰੀਆਂ ਨੇ ਅਮਰੀਕੀ ਯੂਨੀਵਰਸਿਟੀ 'ਤੇ ਹਮਲਾ ਕੀਤਾ ਸੀ ਤੇ 13 ਲੋਕਾਂ ਨੂੰ ਮਾਰ ਦਿੱਤਾ ਸੀ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!