|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪਰਬ ਨੂੰ ਲੈ ਕੇ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਵੇਰੇ ਜਿੱਥੇ ਨਗਰ ਕੀਰਤਨ ਕੱਢਿਆ ਗਿਆ, ਉੱਥੇ ਹੀ ਸੁੰਦਰ ਜਲੌਅ ਸਜਾਏ ਗਏ ਸਨ ਅਤੇ ਕਥਾ ਵਿਚਾਰਾਂ ਹੋਈਆਂ।ਸ਼ਾਮ ਨੂੰ ਆਰਤੀ ਤੋਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪਰਬ ਨੂੰ ਲੈ ਕੇ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਵੇਰੇ ਜਿੱਥੇ ਨਗਰ ਕੀਰਤਨ ਕੱਢਿਆ ਗਿਆ, ਉੱਥੇ ਹੀ ਸੁੰਦਰ ਜਲੌਅ ਸਜਾਏ ਗਏ ਸਨ ਅਤੇ ਕਥਾ ਵਿਚਾਰਾਂ ਹੋਈਆਂ।ਸ਼ਾਮ ਨੂੰ ਆਰਤੀ ਤੋਂ ਬਾਅਦ ਹਰਮਿੰਦਰ ਸਾਹਿਬ ਵਿਖੇ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ।

ਸੰਬੰਧਿਤ ਖ਼ਬਰਾਂ

ਓਥੇ ਹੀ ਇਸ ਮੌਕੇ ਸੰਗਤਾਂ ਨੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਦੇ ਵਿੱਚ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!