|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਦੀਵਾਲੀ ਮੌਕੇ ਉੜੀਸਾ 'ਚ ਪੰਜ ਥਾਵਾਂ 'ਤੇ ਹੋਏ ਲੜੀਵਾਰ ਧਮਾਕੇ

ਹਮਾਪੁਰ (Vikram Sehajpal) : ਉੜੀਸਾ ਦੇ ਗੰਜਾਮ ਜ਼ਿਲ੍ਹੇ ਦੇ ਪੋਲਸਰਾ ਵਿਖੇ ਹੋਏ ਪੰਜ ਲੜੀਵਾਰ ਬੰਬ ਧਮਾਕਿਆਂ 'ਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇਸ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ।ਇਸ ਘਟਨਾ ਨੂੰ ਅਣਪਛਾਤੇ ਬਦਮਾਸ਼ਾਂ ਵੱਲੋਂ ਅੰਜਾਮ ਦਿੱਤਾ ਗਿਆ। ਬਦਮਾਸ਼ਾਂ ਨੇ ਪੰਜ ਥਾਵਾਂ ਉੱਤੇ ਦੇਸੀ ਬੰਬ ਸੁੱਟੇ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹਮਾਪੁਰ (Vikram Sehajpal) : ਉੜੀਸਾ ਦੇ ਗੰਜਾਮ ਜ਼ਿਲ੍ਹੇ ਦੇ ਪੋਲਸਰਾ ਵਿਖੇ ਹੋਏ ਪੰਜ ਲੜੀਵਾਰ ਬੰਬ ਧਮਾਕਿਆਂ 'ਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇਸ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ।ਇਸ ਘਟਨਾ ਨੂੰ ਅਣਪਛਾਤੇ ਬਦਮਾਸ਼ਾਂ ਵੱਲੋਂ ਅੰਜਾਮ ਦਿੱਤਾ ਗਿਆ। ਬਦਮਾਸ਼ਾਂ ਨੇ ਪੰਜ ਥਾਵਾਂ ਉੱਤੇ ਦੇਸੀ ਬੰਬ ਸੁੱਟੇ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਇਸ ਵਿੱਚ ਸ਼ਾਮਲ ਲੋਕਾਂ ਤੋਂ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ ਲੜੀਵਾਰ ਧਮਾਕਿਆਂ ਦੇ ਦੌਰਾਨ ਰਾਨੀਪੈਂਠ ਬਾਜ਼ਾਰ ਇਲਾਕੇ ਵਿੱਚ ਹੋਏ ਧਮਾਕੇ ਵਿੱਚ ਦੋ ਲੋਕ ਜ਼ਖ਼ਮੀ ਹੋ ਗਈ। ਦੋਹਾਂ ਜ਼ਖ਼ਮੀਆਂ ਨੂੰ ਪਹਿਲਾਂ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ , ਇਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰੀ ਟੀਮ ਵੱਲੋਂ ਉਨ੍ਹਾਂ ਨੂੰ ਐਮਕੇਸੀਜੀ ਮੈਡੀਕਲ ਕਾਲੇਜ ਅਤੇ ਹਸਪਤਾਲ ਵਿੱਚ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਇਸ ਬਾਰੇ ਗੰਜਾਮ ਦੇ ਪੁਲਿਸ ਅਧਿਕਾਰੀ ਬ੍ਰਿਜੇਸ਼ ਕੁਮਾਰ ਰਾਏ ਪੋਲਾਸਰਾ ਸ਼ਹਿਰ ਪੁਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲੇ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਗਸ਼ਤ ਵੱਧਾ ਦਿੱਤੀ ਗਈ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!