|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦਾ ਕਹਿਰ : ਕੋਵਿਡ-19 ਦੇ 779 ਨਵੇਂ ਕੇਸ ਆਏ ਸਾਹਮਣੇ, ਪੰਜ ਮੌਤਾਂ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਵਿਡ-19 ਦੇ 779 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਕੋਵਿਡ ਪੀੜਤਾਂ ਦੀ ਗਿਣਤੀ 71,124 ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਤੱਕ 65,266 ਵਿਅਕਤੀ ਕੋਵਿਡ ਤੋਂ ਠੀਕ ਹੋ ਚੁੱਕੇ ਹਨ ਜਦਕਿ ਜਲੰਧਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 4,340 ਤੱਕ ਪਹੁੰਚ ਗਈ ਹੈ। ਜ਼ਿਲ੍ਹੇ 'ਚ ਅੱਜ ਪੰਜ ਮੌਤਾਂ ਦਰਜ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 1

NRI Post Desk · 1771 ਦਿਨ ਪਹਿਲਾਂ · ਅੱਪਡੇਟ 1771 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਵਿਡ-19 ਦੇ 779 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਕੋਵਿਡ ਪੀੜਤਾਂ ਦੀ ਗਿਣਤੀ 71,124 ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਤੱਕ 65,266 ਵਿਅਕਤੀ ਕੋਵਿਡ ਤੋਂ ਠੀਕ ਹੋ ਚੁੱਕੇ ਹਨ ਜਦਕਿ ਜਲੰਧਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 4,340 ਤੱਕ ਪਹੁੰਚ ਗਈ ਹੈ। ਜ਼ਿਲ੍ਹੇ 'ਚ ਅੱਜ ਪੰਜ ਮੌਤਾਂ ਦਰਜ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 1,518 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਜ਼ਿਲ੍ਹੇ 'ਚ ਹੁਣ ਤੱਕ ਲਏ ਗਏ 19, 55,006 ਨਮੂਨਿਆਂ 'ਚੋਂ 18, 04, 426 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਵਾਇਰਸ ਨਾਲ ਮਰਨ ਵਾਲਿਆਂ ਵਿਚ ਲਲਿਤਾ ਦੇਵੀ (60), ਗੁਰਬਚਨ ਲਾਲ (56), ਸੁਰਿੰਦਰ ਕੌਰ (52), ਬਲਵਿੰਦਰ ਸਿੰਘ (52) ਅਤੇ ਰਾਮ ਸਰਨ ਦਾਸ (80) ਸ਼ਾਮਲ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!