|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ 'ਚ ਹੜ੍ਹ ਦਾ ਕਹਿਰ , ਹੁਣ ਤੱਕ 11 ਲੋਕਾਂ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਟ੍ਰੇਲੀਆ ਦੇ ਪੂਰਬੀ ਹਿੱਸੇ ਨੂੰ ਤਬਾਹ ਕਰ ਰਹੇ ਇਸ ਬੇਰਹਿਮ ਮੌਸਮ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਿਨ੍ਹਾਂ ਵਿੱਚੋਂ ਅੱਠ ਪੀੜਤ ਕੁਈਨਜ਼ਲੈਂਡ ਰਾਜ ਵਿੱਚ ਹਨ। ਐੱਨ.ਐੱਸ.ਡਬਲਊ. ਮੌਸਮ ਵਿਗਿਆਨ ਬਿਊਰੋ ਨੇ ਚੇਤਾਵਨੀ ਦਿੱਤੀ ਹੈ ਕਿ ਦੱਖਣੀ ਤੱਟ ਅਤੇ ਕੇਂਦਰੀ ਟੇਬਲਲੈਂਡਜ਼ ਅਤੇ ਦੱਖਣੀ ਟੇਬਲਲੈਂਡਸ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵ

NRI Post Desk · 1730 ਦਿਨ ਪਹਿਲਾਂ · ਅੱਪਡੇਟ 1730 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਟ੍ਰੇਲੀਆ 'ਚ ਹੜ੍ਹ ਦਾ ਕਹਿਰ , ਹੁਣ ਤੱਕ 11 ਲੋਕਾਂ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਟ੍ਰੇਲੀਆ ਦੇ ਪੂਰਬੀ ਹਿੱਸੇ ਨੂੰ ਤਬਾਹ ਕਰ ਰਹੇ ਇਸ ਬੇਰਹਿਮ ਮੌਸਮ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਿਨ੍ਹਾਂ ਵਿੱਚੋਂ ਅੱਠ ਪੀੜਤ ਕੁਈਨਜ਼ਲੈਂਡ ਰਾਜ ਵਿੱਚ ਹਨ। ਐੱਨ.ਐੱਸ.ਡਬਲਊ. ਮੌਸਮ ਵਿਗਿਆਨ ਬਿਊਰੋ ਨੇ ਚੇਤਾਵਨੀ ਦਿੱਤੀ ਹੈ ਕਿ ਦੱਖਣੀ ਤੱਟ ਅਤੇ ਕੇਂਦਰੀ ਟੇਬਲਲੈਂਡਜ਼ ਅਤੇ ਦੱਖਣੀ ਟੇਬਲਲੈਂਡਸ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਵੇਗੀ। ਜਿਸ ਨਾਲ ਅਚਾਨਕ ਹੜ੍ਹ ਆ ਸਕਦੇ ਹਨ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!