|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤੂਫ਼ਾਨ 'ਫੋਨੀ' ਕਾਰਨ ਇਨ੍ਹਾਂ ਸੂਬਿਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤਬਾਹੀ ਮਚਾਉਣ ਵਾਲੇ ਤੂਫ਼ਾਨ 'ਫੋਨੀ' ਕਾਰਨ ਦਿੱਲੀ ਦੇ ਨਾਲ-ਨਾਲ ਯੂਪੀ, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਵੱਲੋਂ ਆਉਣ ਵਾਲੀ ਨਮੀ ਵਾਲੀ ਹਵਾ ਕਾਰਨ ਦਿੱਲੀ ਦੇ ਤਾਪਮਾਨ 'ਚ ਵਾਧਾ ਨਹੀਂ ਹੋਵੇਗਾ ਅਤੇ ਤਾਪਮਾਨ 40 ਡਿਗਰੀ ਸੈਲਸੀਅਸ ਨੇੜੇ ਹੀ ਰਹੇਗਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤਬਾਹੀ ਮਚਾਉਣ ਵਾਲੇ ਤੂਫ਼ਾਨ 'ਫੋਨੀ' ਕਾਰਨ ਦਿੱਲੀ ਦੇ ਨਾਲ-ਨਾਲ ਯੂਪੀ, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਵੱਲੋਂ ਆਉਣ ਵਾਲੀ ਨਮੀ ਵਾਲੀ ਹਵਾ ਕਾਰਨ ਦਿੱਲੀ ਦੇ ਤਾਪਮਾਨ 'ਚ ਵਾਧਾ ਨਹੀਂ ਹੋਵੇਗਾ ਅਤੇ ਤਾਪਮਾਨ 40 ਡਿਗਰੀ ਸੈਲਸੀਅਸ ਨੇੜੇ ਹੀ ਰਹੇਗਾ।

ਸੰਬੰਧਿਤ ਖ਼ਬਰਾਂ

'ਫੋਨੀ' ਤੂਫਾਨ ਕਾਰਨ ਚੱਲਣ ਵਾਲੀਆਂ ਹਵਾਵਾਂ ਦਿੱਲੀ ਤੱਕ ਨਮੀ ਲੈ ਕੇ ਆਉਣਗੀਆਂ ਜਿਸ ਕਾਰਨ ਮੀਂਹ ਵੀ ਪੈ ਸਕਦਾ ਹੈ।ਬੀਤੀ ਸ਼ਾਮ ਕਈ ਹਿੱਸਿਆਂ 'ਚ ਹਨੇਰੀ ਚੱਲਣ ਅਤੇ ਹਲਕਾ ਮੀਂਹ ਪੈਣ ਕਾਰਨ ਗਰਮੀ ਕੁੱਝ ਘੱਟ ਹੋਈ। ਮੌਸਮ ਵਿਭਾਗ ਮੁਤਾਬਕ ਗਰਮੀ ਤੋਂ ਰਾਹਤ ਸਿਰਫ਼ ਸ਼ੁੱਕਰਵਾਰ ਤੱਕ ਹੀ ਰਹੇਗੀ। ਸ਼ਨੀਵਾਰ ਤੋਂ ਇਸ ਦਾ ਅਸਰ ਖ਼ਤਮ ਹੋ ਸਕਦਾ ਹੈ ਅਤੇ ਮੁੜ ਤਾਪਮਾਨ 'ਚ ਵਾਧਾ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!