|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘਰ ’ਚ ਆਉਣ ਤੋਂ ਕੀਤਾ ਮਨ੍ਹਾ ਤਾਂ ਗੁੱਸੇ ’ਚ ਕੀਤਾ ਕਤਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਬਲਜੀਤ ਸਿੰਘ ਪੁੱਤਰ ਟੀਟੂ ਵਾਸੀ ਚੀਮਾਬਾਠ ਸਮੇਤ 7-8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲਵਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਫੇਰੂਮਾਨ ਨੇ ਦੱਸਿਆ ਕਿ ਬੀਤੇ ਦਿਨ ਇਕ ਵਿਅਕਤੀ ਸਾਡੇ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘਰ ’ਚ ਆਉਣ ਤੋਂ ਕੀਤਾ ਮਨ੍ਹਾ ਤਾਂ ਗੁੱਸੇ ’ਚ ਕੀਤਾ ਕਤਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਬਲਜੀਤ ਸਿੰਘ ਪੁੱਤਰ ਟੀਟੂ ਵਾਸੀ ਚੀਮਾਬਾਠ ਸਮੇਤ 7-8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲਵਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਫੇਰੂਮਾਨ ਨੇ ਦੱਸਿਆ ਕਿ ਬੀਤੇ ਦਿਨ ਇਕ ਵਿਅਕਤੀ ਸਾਡੇ ਘਰ ਆ ਗਿਆ। ਉਸ ਦੇ ਪਿਤਾ ਨੇ ਉਕਤ ਵਿਅਕਤੀ ਨੂੰ ਕਿਹਾ ਕਿ ਉਹ ਅੱਗੇ ਤੋਂ ਇਸ ਵਕਤ ਸਾਡੇ ਘਰ ਨਾ ਆਵੇ, ਸਗੋਂ ਸਵੇਰੇ ਆਇਆ ਕਰੇ।

ਸੰਬੰਧਿਤ ਖ਼ਬਰਾਂ

ਇਹ ਗੱਲ ਸੁਣ ਕੇ ਵਿਅਕਤੀ ਗੁੱਸੇ ’ਚ ਵਾਪਸ ਚਲਾ ਗਿਆ ਅਤੇ ਦਸਤੀ ਹਥਿਆਰਾਂ ਸਮੇਤ 7-8 ਅਣਪਛਾਤੇ ਵਿਅਕਤੀਆਂ ਨਾਲ ਸਾਡੇ ਘਰ ਆ ਗਿਆ।ਪੁੱਤਰ ਨੇ ਦੱਸਿਆ ਕਿ ਕੁੱਟਮਾਰ ਦੌਰਾਨ ਉਸ ਦੇ ਪਿਤਾ ਦੀ ਮੌਕੇ ’ਤੇ ਮੌਤ ਹੋ ਗਈ, ਜਿਸ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!